'ਆਜਾ ਬਿੱਲੋ ਕੱਠੇ ਨੱਚੀਏ' ਦੀ ਮੇਕਿੰਗ ਵੀਡੀਓ ਆਈ ਸਾਹਮਣੇ

5/14/2019 9:23:11 PM

ਜਲੰਧਰ(ਬਿਊਰੋ)-  24 ਮਈ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ' ਹਰ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫਿਲਮ ਦੇ ਟਰੇਲਰ ਅਤੇ ਹੁਣ ਤੱਕ ਰਿਲੀਜ਼ ਹੋਏ ਗੀਤਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਹਾਲ ਹੀ 'ਚ ਰਿਲੀਜ਼ ਹੋਇਆ ਫਿਲਮ ਦਾ ਗੀਤ 'ਆਜਾ ਬਿੱਲੋ ਕੱਠੇ ਨਚੀਏ' ਨੂੰ ਯੂਟਿਊਬ 'ਤੇ 1.2 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਹੈ।

 
 
 
 
 
 
 
 
 
 
 
 
 
 

Kaafi Nach Leya Te Tapp Leya! Hun Enjoy karo #AajaBilloKattheNachiye Dey Behind The Scenes only with #GippyGrewal & #SargunMehta @gippygrewal @sargunmehta @sumitduttmannan @funjabijunction @CACthefilm @dreambookproductions @leostride_ent @omjeegroup @timesmusichub #ChandigarhAmritsarChandigarh #CACthefilm #24thMay

A post shared by Gippy Grewal (@gippygrewal) on May 12, 2019 at 8:22am PDT

ਇਸ ਗੀਤ ਦੀ ਵੀਡੀਓ ਅੰਮ੍ਰਿਤਸਰ ਦੇ ਭੀੜ-ਭਾੜ ਵਾਲੇ ਇਲਾਕੇ ਵਿਚ ਇਸ ਗੀਤ ਦੀ ਸ਼ੂਟਿੰਗ ਕੀਤੀ ਗਈ ਹੈ।ਇਸ ਫਿਲਮ ਦੀ ਮੇਕਿੰਗ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਕਿਸ ਤਰ੍ਹਾਂ ਇਸ ਗੀਤ ਦੀ ਸ਼ੂਟਿੰਗ ਮੁਕੰਮਲ ਕੀਤੀ ਗਈ ਹੈ। 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਫਿਲਮ ਨੂੰ ਕਰਨ. ਆਰ. ਗੁਲਿਆਨੀ ਨੇ ਡਾਇਰੈਕਟ ਕੀਤਾ ਹੈ। ਨਰੇਸ਼ ਕਥੂਰੀਆ ਨੇ ਇਸ ਫਿਲਮ ਦੇ ਡਾਇਲਾਗਸ ਤੇ ਸਕ੍ਰੀਨਪਲੇਅ ਲਿਖੇ ਹਨ।ਡ੍ਰੀਮਬੁੱਕ ਪ੍ਰੋਡਕਸ਼ਨ ਤੇ ਲਿਓਸਟਰਾਈਡ ਐਂਟਰਟੇਨਮੈਂਟ ਦੀ ਇਸ ਸਾਂਝੀ ਪੇਸਕਸ਼ ਨੂੰ ਸੁਮੀਤ ਦੱਤ, ਇਆਰਾ ਦੱਤ ਤੇ ਅਨੁਪਮਾ ਕਾਟਕਰ ਨੇ ਪ੍ਰੋਡਿਊਸ ਕੀਤਾ ਹੈ।

 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News