ਫੈਨਜ਼ ਨੂੰ ਮਦਹੋਸ਼ ਕਰ ਰਿਹਾ ਹੈ ਆਕਾਂਕਸ਼ਾ ਸਰੀਨ ਦਾ ''ਖੂਬਸੂਰਤ ਲੁੱਕ''

11/22/2018 11:15:57 AM

ਜਲੰਧਰ(ਬਿਊਰੋ) — ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਮਾਡਲ ਆਕਾਂਕਸ਼ਾ ਸਰੀਨ ਇਨ੍ਹੀਂ ਦਿਨੀਂ ਆਪਣੇ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਲਾਈਮਲਾਈਟ 'ਚ ਕਾਫੀ ਛਾਈ ਹੋਈ ਹੈ। ਹਾਲ ਹੀ 'ਚ ਮਾਡਲ ਆਕਾਂਕਸ਼ਾ ਸਰੀਨ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ।

PunjabKesari

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

PunjabKesari

ਤਸਵੀਰਾਂ 'ਚ ਆਕਾਂਕਸ਼ਾ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

 PunjabKesari
ਦੱਸ ਦੇਈਏ ਕਿ ਆਕਾਂਕਸ਼ਾ ਹੁਣ ਤੱਕ ਕਈ ਪੰਜਾਬੀ ਗੀਤਾਂ 'ਚ ਮਾਡਲ ਵਜੋਂ ਕੰਮ ਕਰ ਚੁੱਕੀ ਹੈ।

PunjabKesari

ਆਕਾਂਕਸ਼ਾ ਇਕ ਅਜਿਹੀ ਹਸਤੀ ਹੈ, ਜਿਸ ਦੀ ਹਰ ਲੁੱਕ ਫੈਨਜ਼ ਦੇ ਦਿਲਾਂ 'ਤੇ ਰਾਜ ਕਰ ਰਹੀ ਹੈ।

PunjabKesari

ਇਸ ਤੋਂ ਇਲਾਵਾ ਆਕਾਂਕਸ਼ਾ ਸਰੀਨ ਪੰਜਾਬੀ ਗਾਇਕ ਤੇ ਅਦਾਕਾਰ ਰੋਸ਼ਨ ਪ੍ਰਿੰਸ ਦੇ ਗੀਤ 'ਪੇਕਿਆਂ ਨੂੰ' 'ਚ ਵੀ ਨਜ਼ਰ ਆਈ ਸੀ।

PunjabKesari

ਇਸ ਗੀਤ 'ਚ ਆਕਾਂਕਸ਼ਾ ਨੇ ਕਾਫੀ ਸ਼ਾਨਦਾਰ ਅਦਾਕਾਰੀ ਕੀਤੀ ਸੀ ਅਤੇ ਲੋਕਾਂ ਵਲੋਂ ਇਸ ਗੀਤ ਨੂੰ ਕਾਫੀ ਪਿਆਰ ਮਿਲਿਆ।

PunjabKesari

ਆਕਾਂਕਸ਼ਾ ਸਰੀਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨੀਂ ਫੈਨਜ਼ ਨਾਲ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News