ਵਿਆਹ ਦੇ ਬੰਧਨ 'ਚ ਬੱਝੇ ਪੰਜਾਬੀ ਗਾਇਕ ਅਲਫਾਜ਼, ਦੇਖੋ ਤਸਵੀਰਾਂ

Monday, February 11, 2019 1:37 PM

ਜਲੰਧਰ (ਬਿਊਰੋ) — ਬਾਲੀਵੁੱਡ ਫਿਲਮ ਇੰਡਸਟਰੀ ਵਾਂਗ ਹੀ ਪਾਲੀਵੁੱਡ ਤੇ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵੀ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਕਰਨ ਔਜਲਾ, ਨਿੰਜਾ ਤੇ ਪਵ ਧਾਰੀਆ ਤੋਂ ਬਾਅਦ ਹੁਣ ਹਨੀ ਸਿੰਘ ਦੇ ਗਰੁੱਪ ਮਾਫੀਆ ਮੰਡੀਰ ਦਾ ਹਿੱਸਾ ਰਹੇ ਗਾਇਕ ਤੇ ਐਕਟਰ ਅਲਫਾਜ਼ ਵੀ ਵਿਆਹ ਦੇ ਬੰਧਨ ' ਬੱਝ ਚੁੱਕੇ ਹਨ।

PunjabKesari

ਜੀ ਹਾਂ, ਉਨ੍ਹਾਂ ਦਾ ਵਿਆਹ ਚੰਡੀਗੜ੍ਹ ਦੇ ਨਾਲ ਲੱਗਦੇ ਇਕ ਪੈਲੇਸ 'ਚ ਹੋਇਆ ਸੀ। ਨਵੀਂ ਵਿਆਹੀ ਜੋੜੀ ਕਾਫੀ ਖੁਬਸੂਰਤ ਲੱਗ ਰਹੀ ਸੀ। ਅਲਫਾਜ਼ ਨੇ ਆਪਣੇ ਵਿਆਹ 'ਤੇ ਹਰੇ ਰੰਗ ਦੀ ਸ਼ੇਰਵਾਨੀ ਪਹਿਨੀ ਹੋਈ ਸੀ ਅਤੇ ਲਾੜੀ ਦੇ ਦੁਪੱਟੇ ਦੇ ਰੰਗ ਵਰਗੀ ਪੱਗ ਬੰਨੀ ਹੋਈ ਸੀ।

PunjabKesari

ਇਸ ਨਵੀਂ ਵਿਆਹੀ ਜੋੜੀ ਦੀ ਖੁਸ਼ੀ 'ਚ ਪਾਲੀਵੁੱਡ ਤੇ ਮਿਊਜ਼ਿਕ ਇੰਡਸਟਰੀ ਦੇ ਕਈ ਵੱਡੇ ਸਟਾਰ ਸ਼ਰੀਕ ਹੋਣ ਲਈ ਪਹੁੰਚੇ।

PunjabKesari

ਅਲਫਾਜ਼ ਦੇ ਵਿਆਹ ਦੀਆਂ ਕੁਝ ਤਸਵੀਰਾਂ ਤੇ ਵੀਡਿਓ ਸੋਸ਼ਲ ਮੀਡੀਆ 'ਤੇ ਕਾਪੀ ਵਾਇਰਲ ਹੋ ਰਹੀਆਂ ਹਨ।
 PunjabKesari
ਦੱਸ ਦਈਏ ਕਿ ਅਲਫਾਜ਼ ਨੇ ਕਈ ਹਿੱਟ ਗੀਤ ਦਿੱਤੇ ਹਨ। ਉਹ ਕਦੇ ਪੰਜਾਬੀ ਰੈਪਰ ਯੋ ਯੋ ਹਨੀ ਸਿੰਘ ਦੇ ਗਰੁੱਪ ਮਾਫੀਆ ਮੰਡੀਰ ਦਾ ਹਿੱਸਾ ਰਹੇ ਹਨ।

PunjabKesari

ਅਲਫਾਜ਼ ਦੀ ਕੁਝ ਦਿਨ ਪਹਿਲਾਂ ਹੀ ਫਿਲਮ 'ਵੱਡਾ ਕਲਾਕਾਰ' ਆਈ ਹੈ। ਇਸ ਫਿਲਮ ਨੂੰ ਬਾਕਸ ਆਫਿਸ 'ਤੇ ਚੰਗਾ ਹੁੰਗਾਰਾ ਮਿਲਿਆ ਹੈ।

PunjabKesari

PunjabKesari

PunjabKesari

PunjabKesari


Edited By

Sunita

Sunita is news editor at Jagbani

Read More