ਆਲੀਆ-ਰਣਬੀਰ ਦੇ ਹੌਟ ਫੋਟੋਸ਼ੂਟ ਨੇ ਇੰਟਰਨੈੱਟ ''ਤੇ ਮਚਾਈ ਸਨਸਨੀ, ਦੇਖੋ ਤਸਵੀਰਾਂ

Thursday, November 8, 2018 11:53 AM

ਮੁੰਬਈ (ਬਿਊਰੋ)— ਬਾਲੀਵੁੱਡ ਅਦਾਕਾਰਾ ਆਲੀਆ ਭੱਟ ਅੱਜਕਲ ਆਪਣੀ ਨਿੱਜੀ ਲਾਈਫ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਉਹ ਸ਼ਾਹਰੁਖ ਖਾਨ ਦੇ ਘਰ ਦੀਵਾਲੀ ਪਾਰਟੀ ਦੌਰਾਨ ਟ੍ਰਡੀਸ਼ਨਲ ਲੁੱਕ 'ਚ ਨਜ਼ਰ ਆਈ ਸੀ, ਜਿਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਛਾਈਆਂ ਰਹੀਆਂ।

PunjabKesari

ਆਲੀਆ ਅਕਸਰ ਆਪਣੀ ਕਿਊਟ ਤੇ ਖੂਬਸੂਰਤੀ ਨੂੰ ਲੈ ਕੇ ਹਮੇਸ਼ਾ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ।

PunjabKesari

ਹਾਲ ਹੀ 'ਚ ਆਲੀਆ ਤੇ ਰਣਵੀਰ ਨੇ ਵੋਗ ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।

PunjabKesari

ਜਿੱਥੇ ਇਕ ਪਾਸੇ ਆਲੀਆ ਇਨ੍ਹਾਂ ਤਸਵੀਰਾਂ 'ਚ ਬੇਹੱਦ ਹੌਟ ਦਿਸ ਰਹੀ ਹੈ, ਉੱਥੇ ਰਣਬੀਰ ਵੀ ਇਨ੍ਹਾਂ ਤਸਵੀਰਾਂ 'ਚ ਬੇਹੱਦ ਡੈਸ਼ਿੰਗ ਦਿਖਾਈ ਦੇ ਰਹੇ ਹਨ।

PunjabKesari

ਜ਼ਿਕਰਯੋਗ ਹੈ ਕਿ ਰਣਬੀਰ ਕਪੂਰ ਨਾਲ ਰਿਲੇਸ਼ਨਸ਼ਿਪ ਨੂੰ ਲੈ ਕੇ ਆਲੀਆ ਹਮੇਸ਼ਾ ਲਾਈਮਲਾਈਟ 'ਚ ਰਹਿੰਦੀ ਹੈ।

PunjabKesari

ਦੋਵੇਂ ਬਹੁਤ ਜਲਦ ਅਯਾਨ ਮੁਖਰਜੀ ਦੀ ਫਿਲਮ 'ਬ੍ਰਹਮਾਸਤਰ' 'ਚ ਦਿਖਾਈ ਦੇਣਗੇ।

PunjabKesari

PunjabKesari

PunjabKesari

PunjabKesari

PunjabKesari


About The Author

Chanda

Chanda is content editor at Punjab Kesari