Pics : ਬੀਚ ਕੰਢੇ ਮੁੜ ਸਿਜ਼ਲਿੰਗ ਅੰਦਾਜ਼ 'ਚ ਨਜ਼ਰ ਆਈ ਐਂਬਰ
4/10/2018 7:23:26 PM
ਸ਼ਾਰਜਾਹ (ਬਿਊਰੋ)— ਐਂਬਰ ਟਰਨਰ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਂਬਰ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੇਹੱਦ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਦਰਸਅਲ, ਐਂਬਰ ਇਨ੍ਹੀਂ ਦਿਨੀਂ ਵੈਕੇਸ਼ਨ 'ਤੇ ਦੁਬਈ ਪਹੁੰਚੀ ਹੋਈ ਹੈ। ਇਨ੍ਹਾਂ ਤਸਵੀਰਾਂ 'ਚ ਐਂਬਰ ਬੀਚ 'ਤੇ ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।
ਉੱਥੇ ਹੀ ਕਈ ਤਸਵੀਰਾਂ 'ਚ ਉਹ ਆਪਣੀ ਕਿਸੇ ਦੋਸਤ ਤੋਂ ਤਸਵੀਰਾਂ ਕਲਿਕ ਕਰਵਾਉਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਐਂਬਰ ਦਾ ਬੀਚ 'ਤੇ ਸਿਜ਼ਲਿੰਗ ਅੰਦਾਜ਼ ਦੇਖਣ ਨੂੰ ਮਿਲ ਰਿਹਾ ਸੀ।
ਐਂਬਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਐਂਬਰ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 416,000 ਫਾਲੋਅਰਜ਼ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ