Pics : ਬੋਲਡ ਲੁੱਕ ''ਚ ਅਦਾਕਾਰਾ ਨੇ ਬੀਚ ਕੰਢੇ ਦਿੱਤੇ ਹੌਟ ਪੋਜ਼

4/15/2018 4:44:53 PM

ਸ਼ਾਰਜਾਹ (ਬਿਊਰੋ)— ਐਂਬਰ ਟਰਨਰ ਹਮੇਸ਼ਾ ਹੀ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਂਬਰ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੇਹੱਦ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਐਂਬਰ ਇਹ ਤਸਵੀਰਾਂ ਦੁਬਈ ਦੇ ਬੀਚ 'ਤੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਐਂਬਰ ਬੀਚ 'ਤੇ ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ ਐਂਬਰ ਬੀਚ 'ਤੇ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari
ਐਂਬਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਐਂਬਰ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ  ਇੰਸਟਾਗ੍ਰਾਮ 'ਤੇ 416,000 ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News