ਬੋਲਡ ਤਸਵੀਰਾਂ ਵਾਇਰਲ ਹੋਣ ''ਤੇ ਲਾਈਮਲਾਈਟ ''ਚ ਛਾਈ ਐਂਬਰ ਟਰਨਰ

8/18/2018 4:20:08 PM

ਸ਼ਾਰਜਾਹ (ਬਿਊਰੋ)— ਐਂਬਰ ਟਰਨਰ ਅਕਸਰ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਂਬਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਉਨ੍ਹਾਂ ਦੇ ਪ੍ਰਸ਼ੰਸਕ ਮਦਹੋਸ਼ ਹੋ ਰਹੇ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਐਂਬਰ ਦੀਆਂ ਤਸਵੀਰਾਂ ਇੰਨੀਆਂ ਬੋਲਡ ਹੁੰਦੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਵਾਇਰਲ ਹੋ ਜਾਂਦੀਆਂ ਹਨ।

PunjabKesari

ਹੁਣ ਉਨ੍ਹਾਂ ਦੀਆਂ ਇਹ ਤਸਵੀਰਾਂ 'ਚ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਐਂਬਰ ਦੀ ਫਿੱਗਰ ਬੇਹੱਦ ਹੌਟ ਅਤੇ ਆਕਰਸ਼ਿਤ ਲੱਗ ਰਹੀ ਹੈ।

PunjabKesari

ਬੀਤੇ ਦਿਨੀਂ ਐਂਬਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜੋ ਦੁਬਈ ਦੇ ਬੀਚ 'ਤੇ ਕਲਿੱਕ ਕੀਤੀਆਂ ਗਈਆਂ ਸਨ। ਇਨ੍ਹਾਂ ਤਸਵੀਰਾਂ 'ਚ ਉਹ ਬੀਚ 'ਤੇ ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦਿੱਤੀ ਸੀ।

PunjabKesari

ਦੱਸ ਦੇਈਏ ਕਿ ਐਂਬਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਉਸ ਦੀ ਫੈਨ ਫਾਲੋਇੰਗ ਦੀ ਜੇਕਰ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 5 ਲੱਖ ਤੋਂ ਵਧ ਫਾਲੋਅਰਜ਼ ਹਨ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News