Pics : ਬ੍ਰਿਟਿਸ਼ ਅਦਾਕਾਰਾ ਐਮੀ ਜੈਕਸਨ ਨੇ ਕਰਵਾਇਆ ਹੌਟ ਫੋਟੋਸ਼ੂਟ

8/6/2018 6:42:30 PM

ਮੁੰਬਈ (ਬਿਊਰੋ)— ਬ੍ਰਿਟਿਸ਼ ਅਦਾਕਾਰਾ ਤੇ ਮਾਡਲ ਐਮੀ ਜੈਕਸਨ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਮੀ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਐਮੀ ਦੀਆਂ ਇਹ ਤਸਵੀਰਾਂ ਉਸ ਦੇ ਲੇਟੈਸਟ ਫੋਟੋਸ਼ੂਟ ਦੀaਆਂ ਹਨ। ਇਨ੍ਹਾਂ ਤਸਵੀਰਾਂ 'ਚ ਐਮੀ ਬੇਹੱਦ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਐਮੀ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ।

PunjabKesari
ਫਿਲਮਾਂ ਦੀ ਗੱਲ ਕਰੀਏ ਤਾਂ ਐਮੀ ਜਲਦ ਹੀ ਰਜਨੀਕਾਂਤ ਅਤੇ ਅਕਸ਼ੈ ਕੁਮਾਰ ਸਟਾਰਰ ਫਿਲਮ '2.0' 'ਚ ਨਜ਼ਰ ਆਵੇਗੀ। ਇਸ ਫਿਲਮ 'ਚ ਐਮੀ ਇਕ ਰੋਬੋਟ ਦਾ ਕਿਰਦਾਰ ਨਿਭਾਅ ਰਹੀ ਹੈ। ਐਮੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ। ਐਮੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 4.9 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News