ਸੋਸ਼ਲ ਮੀਡੀਆ ''ਤੇ ਐਮੀ ਜੈਕਸਨ ਨੇ ਲਾਈ ਅੱਗ, ਤਸਵੀਰਾਂ ਵਾਇਰਲ

12/14/2018 11:52:32 AM

ਮੁੰਬਈ (ਬਿਊਰੋ)— ਬ੍ਰਿਟਿਸ਼ ਅਦਾਕਾਰਾ ਤੇ ਮਾਡਲ ਐਮੀ ਜੈਕਸਨ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਮੀ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
PunjabKesari
ਇਨ੍ਹਾਂ ਤਸਵੀਰਾਂ 'ਚ ਐਮੀ ਬੇਹੱਦ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਐਮੀ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿ ਚੁੱਕੀ ਹੈ।
PunjabKesari
ਫਿਲਮਾਂ ਦੀ ਗੱਲ ਕਰੀਏ ਤਾਂ ਐਮੀ ਨੂੰ ਰਜਨੀਕਾਂਤ ਅਤੇ ਅਕਸ਼ੈ ਕੁਮਾਰ ਸਟਾਰਰ ਫਿਲਮ '2.0' 'ਚ ਦੇਖਿਆ ਗਿਆ। ਇਸ ਫਿਲਮ 'ਚ ਐਮੀ ਇਕ ਰੋਬੋਟ ਦਾ ਕਿਰਦਾਰ ਨਿਭਾਇਆ ਹੈ।
PunjabKesari
ਐਮੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ। ਐਮੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 4.9 ਮਿਲੀਅਨ ਫਾਲੋਅਰਜ਼ ਹਨ।
PunjabKesari

PunjabKesari

PunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News