ਪਹਿਲਾਂ ਕੱਪੜੇ ਉਤਾਰ ਤੇ ਫਿਰ ਬੋਲਡ ਹੋ ਕੇ ਅਦਾਕਾਰਾ ਨੇ ਖਿੱਚਵਾਈਆ ਤਸਵੀਰਾਂ

1/11/2018 5:50:36 PM

ਲੰਡਨ(ਬਿਊਰੋ)— ਰੂਸ ਦੀ ਹੌਟ ਮਾਡਲ ਤੇ ਅਦਾਕਾਰਾ ਐਨਸਤਾਸਿਆ ਵਿਟਕੋ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਹੌਟ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਲੈ ਕੇ ਉਹ ਕਾਫੀ ਸੁਰਖੀਆਂ ਬਟੋਰ ਰਹੀ ਹੈ।

PunjabKesari

ਅਸਲ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਤੇ ਬੋਲਡ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਹ ਵੱਖਰੀਆਂ-ਵੱਖਰੀਆਂ ਡਰੈੱਸਿਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਸ ਨੇ ਕਰੀਮ ਰੰਗ ਦੀ ਲੰਬੀ ਡਰੈੱਸ ਪਹਿਨੀ ਹੈ, ਜਿਸ 'ਚ ਉਹ ਕਾਫੀ ਬੋਲਡ ਦਿਖਾਈ ਦੇ ਰਹੀ ਹੈ।

PunjabKesari

ਇਸ ਤੋਂ ਇਲਾਵਾ ਇਕ ਤਸਵੀਰਾਂ 'ਚ ਉਹ ਬਿਨਾਂ ਕੱਪੜਿਆਂ ਦੇ ਨਜ਼ਰ ਆ ਰਹੀ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਦੱਸਣਯੋਗ ਹੈ ਕਿ ਐਨਸਤਾਸਿਆ ਹਮੇਸ਼ਾ ਹੀ ਆਪਣੀ ਬੋਲਡ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ।

PunjabKesari

ਉਹ ਅਕਸਰ ਹੀ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਤਸਵੀਰਾਂ ਨਾਲ ਫੈਨਜ਼ ਨੂੰ ਖੁਸ਼ ਕਰਦੀ ਹੈ। ਐਨਸਤਾਸਿਆ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ।

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News