ਟ੍ਰਡੀਸ਼ਨਲ ਲੁੱਕ 'ਚ ਅੰਕਿਤਾ ਲੋਖੰਡੇ ਨੇ ਬਿਖੇਰੇ ਹੁਸਨ ਦੇ ਜਲਵੇ, ਦੇਖੋ ਖੂਬਸੂਰਤ ਤਸਵੀਰਾਂ

9/20/2018 2:07:49 PM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਅੰਕਿਤਾ ਲੋਖੰਡੇ ਇਨ੍ਹੀਂ ਦਿਨੀਂ ਸੱਤਵੇਂ ਆਸਮਾਨ 'ਤੇ ਹੈ, ਉਹ ਜਲਦ ਹੀ ਵੱਡੇ ਪਰਦੇ 'ਤੇ ਦਿਖਾਈ ਦੇਣ ਵਾਲੀ ਹੈ।

PunjabKesari

ਅੰਕਿਤਾ ਨੇ ਹਾਲ ਹੀ 'ਚ ਇਕ ਟ੍ਰਡੀਸ਼ਨਲ ਫੋਟੋਸ਼ੂਟ ਕਰਵਾਇਆ ਹੈ, ਜਿਸ 'ਚ ਉਹ ਕਾਫੀ ਹੌਟ ਗਲੈਮਰਸ ਤੇ ਖੂਬਸੂਰਤ ਲੱਗ ਰਹੀ ਹੈ।

PunjabKesari

ਅੰਕਿਤਾ ਦਾ ਇਹ ਫੋਟੋਸ਼ੂਟ ਸ਼ੋਸਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਇਨ੍ਹੀਂ ਦਿਨੀਂ ਅੰਕਿਤਾ ਆਪਣੀ ਆਉਣ ਵਾਲੀ ਫਿਲਮ 'ਮਣੀਕਰਣਿਕਾ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ।

PunjabKesari

ਅੰਕਿਤਾ ਇਸ ਫਿਲਮ 'ਚ 'ਝਲਕਾਰੀ ਬਾਈ' ਦਾ ਕਿਰਦਾਰ ਨਿਭਾ ਰਹੀ ਹੈ। ਅੰਕਿਤਾ ਟੀ. ਵੀ. ਪ੍ਰੋਗਰਾਮ 'ਪਵਿੱਤਰ ਰਿਸ਼ਤਾ' 'ਚ 'ਅਰਚਨਾ' ਦਾ ਕਿਰਦਾਰ ਨਿਭਾ ਚੁੱਕੀ ਹੈ, ਜਿਸ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਸੀ।

PunjabKesari

ਜ਼ਿਕਰਯੋਗ ਹੈ ਕਿ ਅੰਕਿਤਾ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਅੰਕਿਤਾ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 736,000 ਫਾਲੋਅਰਜ਼ ਹਨ।

PunjabKesari PunjabKesari PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News