Pics: ਸ਼ਾਹਰੁਖ ਦੀ ਸੇਜਲ ਨੇ ਕਰਵਾਇਆ Bold & Stylish ਫੋਟੋਸ਼ੂਟ

7/18/2017 4:11:52 PM

ਮੁੰਬਈ— ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਫਿਲਮਫੇਅਰ ਮੈਗਜ਼ੀਨ ਲਈ ਫੋਟੋਸ਼ੂਟ ਕਰਾਇਆ ਹੈ, ਜਿਸ 'ਚ ਉਹ ਬੇਹੱਦ ਹੀ ਗਲੈਮਰਸ ਨਜ਼ਰ ਆ ਰਹੀ ਹੈ।

PunjabKesari

ਅਨੁਸ਼ਕਾ ਦੀਆਂ ਇਹ ਤਸਵੀਰਾਂ ਫਿਲਮਫੇਅਰ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ।

PunjabKesari

ਇਹ ਅਦਾਕਾਰਾ ਇਸ ਮਹੀਨੇ ਫਿਲਮਫੇਅਰ ਮੈਗਜ਼ੀਨ ਦੇ ਕਵਰ ਪੇਜ਼ 'ਤੇ ਨਜ਼ਰ ਆਵੇਗੀ। ਅਨੁਸ਼ਕਾ ਇਸ ਫੋਟੋਸ਼ੂਟ 'ਚ ਕਾਫੀ ਸੈਕਸੀ ਨਜ਼ਰ ਆ ਰਹੀ ਹੈ। 

PunjabKesari

ਜਾਣਕਾਰੀ ਮੁਤਾਬਕ ਅਗਲੇ ਮਹੀਨੇ ਫਿਲਮ 'ਜਬ ਹੈਰੀ ਮੈੱਟ ਸੇਜ਼ਲ' 'ਚ ਅਨੁਸ਼ਕਾ ਸ਼ਾਹਰੁਖ ਨਾਲ ਨਜ਼ਰ ਆਵੇਗੀ।

PunjabKesari

ਇਸ ਤੋਂ ਇਲਾਵਾ ਖੁਦ ਅਨੁਸ਼ਕਾ ਇਕ ਫਿਲਮ ਵੀ ਨਿਰਮਾਣ ਕਰ ਰਹੀ ਹੈ, ਜਿਸ ਦਾ ਨਾਂ 'ਪਰੀ' ਹੈ।

PunjabKesari

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲੇ ਅਨੁਸ਼ਕਾ ਸਲਮਾਨ ਖਾਨ ਦੇ ਨਾਲ ਫਿਲਮ 'ਸੁਲਤਾਨ' ਨਜ਼ਰ ਆਈ ਸੀ।

PunjabKesari

ਅੱਜ-ਕੱਲ ਅਨੁਸ਼ਕਾ ਨਿਊਯਾਰਕ 'ਚ ਪ੍ਰੇਮੀ ਵਿਰਾਟ ਕੋਹਲੀ ਨਾਲ ਛੁੱਟੀਆਂ ਮਨਾਉਣ ਪਹੁੰਚੀ ਹੈ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News