ਏਰੀਅਲ ਵਿੰਟਰ ਦਾ ਖੂਬਸੂਰਤ ਤੇ ਹੌਟ ਲੁੱਕ ਉਡਾਵੇਗਾ ਤੁਹਾਡੇ ਹੋਸ਼, ਨਹੀਂ ਯਕੀਨ ਤਾਂ ਦੇਖੋ ਤਸਵੀਰਾਂ
7/28/2018 4:30:34 PM
ਲਾਸ ਏਂਜਲਸ (ਬਿਊਰੋ)— ਬੀਤੇ ਦਿਨ ਅਮਰੀਕੀ ਅਦਾਕਾਰਾ ਏਰੀਅਲ ਵਿੰਟਰ ਬੇਹੱਦ ਸਟਾਈਲਿਸ਼ ਅੰਦਾਜ਼ 'ਚ ਸਪਾਟ ਹੋਈ। ਸ਼ਾਰਟ ਗ੍ਰੀਨ ਟਾਪ ਨਾਲ ਡੇਨਿਮ 'ਚ ਵਿੰਟਰ ਬੇਹੱਦ ਆਕਰਸ਼ਕ ਲੱਗ ਰਹੀ ਸੀ।
ਉਂਝ ਅਮਰੀਕਨ ਅਦਾਕਾਰਾ ਏਰੀਅਲ ਵਿੰਟਰ ਹਮੇਸ਼ਾ ਹੀ ਆਪਣੇ ਹੌਟ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ।
ਹਾਲ ਹੀ 'ਚ ਏਰੀਅਲ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਅਤੇ ਹੌਟ ਲੱਗ ਰਹੀ ਹੈ।
ਇਨ੍ਹਾਂ ਤਸਵੀਰਾਂ ਨੂੰ ਏਰੀਅਲ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।
ਹਾਲ ਹੀ 'ਚ ਉਨ੍ਹਾਂ ਦੀਆਂ ਕੁਝ ਤਸਵੀਰਾਂ ਜਿਮ ਦੇ ਬਾਹਰ ਕਲਿੱਕ ਕੀਤੀਆਂ ਗਈਆਂ, ਜਿਨ੍ਹਾਂ 'ਚ ਉਨ੍ਹਾਂ ਦਾ ਸਪੋਰਟੀ ਲੁੱਕ ਦੇਖਣ ਲਾਇਕ ਸੀ।
ਦੱਸ ਦੇਈਏ ਕਿ ਏਰੀਅਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਏਰੀਅਲ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਇੰਸਟਾਗ੍ਰਾਮ 'ਤੇ 3.9 ਮਿਲੀਅਨ ਫਾਲੋਅਰਜ਼ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ