Pics : ਪੂਲ ਕੰਢੇ ਆਰਾਮ ਫਰਮਾਉਂਦੀ ਨਜ਼ਰ ਆਈ ਹਾਲੀਵੁੱਡ ਅਦਾਕਾਰਾ
7/25/2018 6:41:53 PM
ਮੁੰਬਈ (ਬਿਊਰੋ)— ਹਾਲੀਵੁੱਡ ਅਦਾਕਾਰਾ ਬਿੰਕੀ ਫੈਲਸਟੇਡ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਬਿੰਕੀ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ 'ਤੇ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਇਨ੍ਹਾਂ ਤਸਵੀਰਾਂ 'ਚ ਬਿੰਕੀ ਪੂਲ ਬੀਚ ਕੰਢੇ ਪੂਲ ਕੰਢੇ ਆਰਾਮ ਫਰਮਾਉਂਦੀ ਨਜ਼ਰ ਆ ਰਹੀ ਹੈ। ਉੱਥੇ ਹੀ ਕਈ ਤਸਵੀਰਾਂ 'ਚ ਬਿਕਨੀ ਪਹਿਨੇ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿ ਚੁੱਕੀ ਹੈ।
ਰਿਐਲਿਟੀ ਸਟਾਰ ਬਿੰਕੀ ਫੈਲਸਟੇਡ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਬਿੰਕੀ ਦੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.4 ਮਿਲੀਅਨ ਫਾਲੋਅਰਜ਼ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ