ਕਾਤਿਲਾਨਾ ਅੰਦਾਜ਼ ''ਚ ਅਦਾਕਾਰਾ ਨੇ ਦਿੱਤੇ ਪੋਜ਼, ਵਰ੍ਹਾਈ ਹੌਟਨੈੱਸ ਦੀ ਅੱਗ
1/17/2018 4:39:53 PM
ਲੰਡਨ(ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਕਲੋ ਖਾਨ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਕਾਰਨ ਉਹ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ।
ਇਨ੍ਹਾਂ ਤਸਵੀਰਾਂ 'ਚ ਉਸ ਦਾ ਬੋਲਡ ਲੁੱਕ ਦਿਖਾਈ ਦੇ ਰਿਹਾ ਹੈ।
ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
ਅਸਲ 'ਚ ਕਲੋ ਖਾਨ ਨੇ ਇਹ ਫੋਟੋਸ਼ੂਟ ਦੁਬਈ 'ਚ ਕਰਵਾਇਆ ਹੈ।
ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਸੋਸ਼ਲ ਅਕਾਊਂਟ 'ਤੇ ਸ਼ੇਅਰ ਕੀਤੀਆਂ।
ਕਲੋ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ।
ਹਮੇਸ਼ਾ ਹੀ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ਰਾਹੀ ਫੈਨਜ਼ ਨਾਲ ਸ਼ੇਅਰ ਕਰਦੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਲੋ ਖਾਨ ਦੀਆਂ ਸਵਿਮਿੰਗ ਪੂਲ ਦੀਆਂ ਤਸਵੀਰਾਂ ਕਾਫੀ ਵਾਇਰਲ ਹੋਈਆਂ ਸਨ।
ਉਹ ਚਿੱਟੇ-ਕਾਲੇ ਰੰਗ ਦੀ ਬਿਕਨੀ ਪਹਿਨ ਕੇ ਪੂਲ ਕਿਨਾਰੇ ਬੈਠੀ ਨਜ਼ਰ ਆਈ ਸੀ।
ਇਸ ਤੋਂ ਇਲਾਵਾ ਕਲੋ ਬੋਲਡ ਤੇ ਹੌਟ ਫੋਟੋਸ਼ੂਟ ਲਈ ਕਾਫੀ ਮਸ਼ਹੂਰ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ