ਤਸਵੀਰਾਂ ''ਚ ਕਿਊਟ ਦਿਸਣ ਵਾਲੀ ਬੱਚੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ

9/14/2019 9:38:06 AM

ਮੁੰਬਈ (ਬਿਊਰੋ) - ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਹਰ ਪਾਸੇ ਸਮੇਂ ਦੇ ਵਰਕੇ ਫਰੋਲੇ ਜਾ ਰਹੇ ਹਨ। ਹਾਲ ਹੀ 'ਚ ਇਕ ਹੋਰ ਚਮਕਦੇ ਸਿਤਾਰੇ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਨਜ਼ਰ ਆ ਰਹੀ ਇਹ ਕਿਊਟ ਜਿਹੀ ਬੱਚੀ, ਜੋ ਬਾਲੀਵੁੱਡ ਦੀਆਂ ਚੁਣੀਂਦਾ ਅਦਾਕਾਰਾਂ 'ਚੋਂ ਇਕ ਹੈ।

 

 
 
 
 
 
 
 
 
 
 
 
 
 
 

लिटिल मी

A post shared by AnushkaSharma1588 (@anushkasharma) on Sep 13, 2019 at 1:12am PDT

ਦੱਸ ਦਈਏ ਇਹ ਹਨ ਅਨੁਸ਼ਕਾ ਸ਼ਰਮਾ, ਜਿੰਨ੍ਹਾਂ ਨੇ ਆਪਣੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਅਨੁਸ਼ਕਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤੋਂ ਬਾਅਦ ਇਕ ਤਿੰਨ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿੰਨ੍ਹਾਂ 'ਚ ਅਨੁਸ਼ਕਾ ਸ਼ਰਮਾ ਦੇ ਬਚਪਨ ਦੀਆਂ ਵੱਖ-ਵੱਖ ਝਲਕਾਂ ਨਜ਼ਰ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਨੁਸ਼ਕਾ ਬਹੁਤ ਹੀ ਪਿਆਰੀ ਨਜ਼ਰ ਆ ਰਹੀ ਹੈ।

 
 
 
 
 
 
 
 
 
 
 
 
 
 

लिटिल मी

A post shared by AnushkaSharma1588 (@anushkasharma) on Sep 13, 2019 at 1:12am PDT


ਦੱਸਣਯੋਗ ਹੈ ਕਿ ਸਾਲ 2017 'ਚ ਵਿਰਾਟ ਕੋਹਲੀ ਨਾਲ ਵਿਆਹ ਦੇ ਬੰਧਨ 'ਚ ਬੱਝੀ ਅਨੁਸ਼ਕਾ ਸ਼ਰਮਾ ਦੀਆਂ ਵਿਰਾਟ ਕੋਹਲੀ ਨਾਲ ਵੀਡੀਓਜ਼ ਤੇ ਤਸਵੀਰਾਂ ਅਕਸਰ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਬਾਲੀਵੁੱਡ ਦੇ ਕਿੰਗ ਖਾਨ ਯਾਨੀ ਸ਼ਾਹਰੁਖ ਖਾਨ ਨਾਲ ਫਿਲਮ 'ਜ਼ੀਰੋ' 'ਚ ਨਜ਼ਰ ਆ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਕਿਸੇ ਵੀ ਪ੍ਰੋਜੈਕਟ ਦੀ ਆਫੀਸ਼ੀਅਲ ਅਨਾਊਂਸਮੈਂਟ ਨਹੀਂ ਕੀਤੀ ਹੈ।

 
 
 
 
 
 
 
 
 
 
 
 
 
 

लिटिल मी

A post shared by AnushkaSharma1588 (@anushkasharma) on Sep 13, 2019 at 1:12am PDT



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News