ਬਿਕਨੀ ਪਹਿਨ ਮਦਹੋਸ਼ ਹੋਈ ਅਦਾਕਾਰਾ, ਬੋਲਡ ਲੁੱਕ ''ਚ ਦਿੱਤੇ ਹੌਟ ਪੋਜ਼
1/19/2018 4:53:22 PM
ਲੰਡਨ(ਬਿਊਰੋ)— ਟੀ. ਵੀ. ਸਟਾਰ ਕਲੋ ਫੇਰੀ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਕਾਰਨ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਕਲੋ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸਨਸਨੀ ਫੈਲਾਈ ਹੋਈ ਹੈ।
ਇਨ੍ਹਾਂ ਤਸਵੀਰਾਂ 'ਚ ਕਲੋ ਫੇਰੀ ਆਪਣੇ ਪ੍ਰੇਮੀ ਨਾਲ ਮਸਤੀ ਕਰਦੀ ਦਿਖਾਈ ਦੇ ਰਹੀ ਹੈ।
ਇਸ ਦੌਰਾਨ ਦੋਵੇਂ ਹੌਟ ਪੋਜ਼ ਦਿੰਦੇ ਦਿਖਾਈ ਦੇ ਰਹੇ ਹਨ। ਦੋਹਾਂ ਦੀ ਹੌਟ ਕੈਮਿਸਟਰੀ ਕਾਫੀ ਸ਼ਾਨਦਾਰ ਲੱਗ ਰਹੀ ਹੈ।
ਇਸ ਦੀਆਂ ਕੁਝ ਤਸਵੀਰਾਂ ਕਲੋ ਫੇਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।
ਉਸ ਦੀਆਂ ਇਨ੍ਹਾਂ ਤਸਵੀਰਾਂ ਫੈਨਜ਼ ਵਲੋਂ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਕਲੋ ਫੇਰੀ ਬਲੈਕ ਬਿਕਨੀ ਤੇ ਕਈ ਕਲਰਪੁੱਲ ਬਿਕਨੀਆਂ ਪਾਈਆਂ ਹੋਈਆਂ ਹਨ, ਜਿਨ੍ਹਾਂ 'ਚ ਉਹ ਵੱਖਰੇ-ਵੱਖਰੇ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕਲੋ ਫੇਰੀ ਆਪਣੀ ਦੋਸਤ ਨਾਲ ਕਾਫੀ ਚਰਚਾ 'ਚ ਆਈ ਸੀ।
ਉਹ ਹਮੇਸ਼ਾ ਹੀ ਇੰਸਟਾਗ੍ਰਾਮ 'ਤੇ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ