Pics : ਸਵਿਮ ਸੂਟ ''ਚ ਮਸਤੀ ਕਰਦੀ ਦਿਖੀ ਅਮਰੀਕਨ ਅਦਾਕਾਰਾ

4/16/2018 4:21:10 PM

ਵਾਸ਼ਿਗਟਨ (ਬਿਊਰੋ)— ਅਮਰੀਕਾ ਦੀ ਮਸ਼ਹੂਰ ਟੀ. ਵੀ. ਰਿਐਲਿਟੀ ਸਟਾਰ ਤੇ ਮਾਡਲ ਕਲੋਡੀਆ ਜੋਰਡਨ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ 'ਚ ਰਹੀ ਹੈ। ਹਾਲ ਹੀ 'ਚ ਕਲੋਡੀਆ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਇਹ ਤਸਵੀਰਾਂ ਮਿਆਮੀ ਦੇ ਬੀਚ 'ਤੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਕਲੋਡੀਆ ਬੀਚ ਕੰਢੇ ਪਾਣੀ ਲਹਿਰਾਂ 'ਚ ਸਵਿਮ ਸੂਟ ਪਹਿਣੇ ਬੇਹੱਦ ਹੌਟ ਨਜ਼ਰ ਆ ਰਹੀ ਹੈ। ਇਸ ਦੌਰਾਨ ਬੀਚ ਕੰਢੇ ਸਵਿਮ ਸੂਟ ਪਹਿਨ ਮਸਤੀ ਕਰਦੀ ਦਿਖਾਈ ਦੇ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਕਲੋਡੀਆ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।

PunjabKesari
ਕਲੋਡੀਆ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਕਲੋਡੀਆ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 419,000 ਫਾਲੋਅਰਜ਼ ਹਨ।

PunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News