ਦੀਪਿਕਾ ਦੀ ਇਸ ਲੁੱਕ ਦੇ ਦੀਵਾਨੇ ਹੋਏ ਫੈਨਜ਼, ਮਿੰਟਾਂ ''ਚ ਤਸਵੀਰਾਂ ਵਾਇਰਲ

1/9/2019 4:06:57 PM

ਮੁੰਬਈ(ਬਿਊਰੋ)— ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਅਕਸਰ ਆਪਣੀਆਂ ਤਸਵੀਰਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਦੀਪਿਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
PunjabKesari
ਇਨ੍ਹਾਂ ਤਸਵੀਰਾਂ 'ਚ ਦੀਪਿਕਾ ਵਾਈਟ ਡੈਨਿਮ ਪਹਿਨੇ ਗਲੈਮਰਸ ਅੰਦਾਜ਼ 'ਚ ਨਜ਼ਰ ਆ ਰਹੀ ਹੈ।
PunjabKesari
ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਉਨ੍ਹਾਂ ਦੀਆਂ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।
PunjabKesari
ਇਸ ਦੇ ਨਾਲ ਹੀ ਬੀਤੇ ਕੁਝ ਦਿਨ ਪਹਿਲਾ ਦੀਪਿਕਾ ਨੇ ਆਪਣਾ ਬਰਥਡੇ ਵੀ ਕੁਝ ਖਾਸ ਤਰੀਕੇ ਨਾਲ ਮਨਾਇਆ। ਵਿਆਹ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਜਨਮਦਿਨ ਸੀ।
PunjabKesariਵਰਕਆਊਟ ਦੀ ਗੱਲ ਕਰੀਏ ਤਾਂ ਦੀਪਿਕਾ ਜਲਦ ਹੀ ਮੇਘਨਾ ਗੁਲਜ਼ਾਰ ਦੀ ਫਿਲਮ 'ਛਪਾਕ' 'ਚ ਆਉਣ ਵਾਲੀ ਹੈ।
PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News