ਵਿਆਹ ਤੋਂ ਪਹਿਲਾਂ ਸੋਨਮ ਨੇ ਕਰਵਾਇਆ ਹੌਟ ਫੋਟੋਸ਼ੂਟ, ਤਸਵੀਰਾਂ ਆਈਆਂ ਸਾਹਮਣੇ

4/21/2018 5:07:14 PM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ ਹਾਲ ਹੀ 'ਚ ਇਕ ਵਿਗਿਆਪਨ ਲਈ ਫੋਟੋਸ਼ੂਟ ਕਰਵਾਇਆ ਹੈ। ਇਹ ਫੋਟੋਸ਼ੂਟ ਉਸ ਨੇ 'iwc watches' ਬ੍ਰਾਂਡ ਲਈ ਕਰਵਾਇਆ ਹੈ। ਇਸ ਦੌਰਾਨ ਸੋਨਮ ਨੇ ਗ੍ਰੀਨ ਕਲਰ ਦੀ ਡਰੈੱਸ ਪਾਈ ਸੀ, ਜਿਸ 'ਚ ਸੋਨਮ ਕਾਫੀ ਸੁੰਦਰ ਲੱਗ ਰਹੀ ਸੀ।
PunjabKesari
ਉਸ ਨੇ ਆਪਣੇ ਹਥ 'ਚ ਇਸ ਬ੍ਰਾਂਡ ਦੀ ਘੜੀ ਵੀ ਪਾਈ ਸੀ। ਇਸ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸੋਨਮ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ, ਜਿਸ ਨੂੰ ਉਸ ਦੇ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਦੱਸ ਦੇਈਏ ਕਿ ਸੋਨਮ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
PunjabKesari
ਉਸ ਦੇ ਇੰਸਟਾਗ੍ਰਾਮ 'ਤੇ 10 ਮਿਲੀਅਨ ਤੋਂ ਜ਼ਿਆਦਾ ਲੋਕ ਉਸ ਨੂੰ ਫਾਲੋ ਕਰਦੇ ਹਨ।
PunjabKesari
ਸੋਨਮ ਕਪੂਰ ਇੰਨੀ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਖੂਬ ਸੁਰਖੀਆਂ ਬਟੋਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ 6-7 ਮਈ ਨੂੰ ਆਪਣੇ ਪ੍ਰੇਮੀ ਆਨੰਦ ਅਹੂਜਾ ਨਾਲ ਵਿਆਹ ਕਰਵਾ ਸਕਦੀ ਹੈ।
PunjabKesari
ਹਾਲਾਂਕਿ ਸੋਨਮ ਵਲੋਂ ਵਿਆਹ ਬਾਰੇ ਕੁਝ ਨਹੀਂ ਕਿਹਾ ਗਿਆ।
PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News