ਯੈਲੋ ਸਾੜ੍ਹੀ 'ਚ ਦੀਪਿਕਾ ਦਾ ਕਹਿਰ, ਦੇਖੋ ਤਸਵੀਰਾਂ

Sunday, May 26, 2019 7:29 PM

ਮੁੰਬਈ(ਬਿਊਰੋ) - ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਆਪਣੀ ਐਕਟਿੰਗ ਦੇ ਨਾਲ-ਨਾਲ ਫੈਸ਼ਨ ਸਟਾਇਲ ਲਈ ਵੀ ਖੂਬ ਜਾਣੀ ਜਾਂਦੀ ਹੈ। ਕਾਨਸ ਫਿਲਮ ਫੈਸਟੀਵਲ ਤੋਂ ਬਾਅਦ ਦੀਪਿਕਾ ਨੇ ਹਾਲ ਹੀ 'ਚ ਆਪਣਾ ਨਵਾਂ ਫੋਟੋਸ਼ੂਟ ਕਰਵਾਇਆ ਹੈ।PunjabKesariਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਸਾਂਝੀ ਕੀਤੀ ਹੈ। ਇਨ੍ਹਾਂ ਤਸਵੀਰਾਂ 'ਚ ਦੀਪਿਕਾ ਨੇ ਯੈਲੋ ਰੰਗ ਦੀ ਸਾੜ੍ਹੀ ਪਾਈ ਹੋਈ ਜਿਸ 'ਚ ਉਹ ਬੇਹਦ ਖੂਬਸੂਰਤ ਨਜ਼ਰ ਆ ਰਹੀ ਹੈ।PunjabKesari
ਦੀਪਿਕਾ ਦੀਆਂ ਇਹ ਤਸਵੀਰਾਂ ਖੂਬ ਵਾਈਰਲ ਹੋ ਰਹੀਆਂ ਹਨ। ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ ਤੇ ਖੂਬ ਕੁਮੈਂਟ ਕਰ ਰਹੇ ਹਨ।PunjabKesariਦੀਪਿਕਾ ਦੀ ਫਿਲਮਾਂ ਦੀ ਗੱਲ ਕਰੀਏ ਤਾਂ ਉਸ ਨੇ ਹਾਲ ਹੀ 'ਚ 'ਛਪਾਕ' ਫਿਲਮ ਦੀ ਸ਼ੂਟਿੰਗ ਮੁਕੰਮਲ ਕੀਤੀ ਹੈ। ਜੋ 10 ਜਨਵਰੀ 2020 ਨੂੰ ਰਿਲੀਜ਼ ਹੋਵੇਗੀ।


Edited By

Lakhan

Lakhan is news editor at Jagbani

Read More