PICS : ਬੋਲਡ ਪੋਜ਼ ਦੇ ਕੇ ਇੰਟਰਨੈੱਟ ''ਤੇ ਸਨਸਨੀ ਮਚਾਉਣੀ ਬਖੂਬੀ ਜਾਣਦੀ ਹੈ ਡੇਮੀ ਰੋਜ਼
8/23/2018 12:45:50 PM
ਲਾਂਸ ਏਂਜਲਸ (ਬਿਊਰੋ)— ਬੋਲਡ ਅਤੇ ਹੌਟ ਤਸਵੀਰਾਂ ਨਾਲ ਸੁਰਖੀਆਂ 'ਚ ਰਹਿਣ ਵਾਲੀ ਮਸ਼ਹੂਰ ਮਾਡਲ ਡੇਮੀ ਰੋਜ਼ ਨੇ ਹਾਲ ਹੀ 'ਚ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਹੌਟ ਤੇ ਬੋਲਡ ਨਜ਼ਰ ਆ ਰਹੀ ਹੈ। ਉਸ ਦੇ ਇਸ ਫੋਟੋਸ਼ੂਟ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ਡੇਮੀ ਕਾਫੀ ਬੇਬਾਕੀ ਨਾਲ ਬੋਲਡ ਪੋਜ਼ ਦੇ ਰਹੀ ਹੈ।
ਉਸ ਦੀਆਂ ਇਨ੍ਹਾਂ ਤਸਵੀਰਾਂ ਨੇ ਇੰਟਰਨੈੱਟ 'ਤੇ ਸਨਸਨੀ ਫੈਲਾਈ ਹੋਈ ਹੈ।
ਦੱਸਣਯੋਗ ਹੈ ਕਿ ਡੇਮੀ ਰੋਜ਼ ਬੋਲਡ ਤੇ ਹੌਟ ਫੋਟੋਸ਼ੂਟ ਲਈ ਜਾਣੀ ਜਾਂਦੀ ਹੈ। ਉਹ ਹਮੇਸ਼ਾ ਹੀ ਬੋਲਡ ਤਸਵੀਰਾਂ ਨਾਲ ਸੁਰਖੀਆਂ 'ਚ ਬਣੀ ਰਹਿੰਦੀ ਹੈ ਅਤੇ ਆਏ ਦਿਨ ਆਪਣੇ ਫੈਨਜ਼ ਨਾਲ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਇਸ ਤੋਂ ਪਹਿਲਾਂ ਵੀ ਡੇਮੀ ਕਈ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ