Pics : ਅੰਦਰੂਨੀ ਕਪੜਿਆਂ ਦੇ ਬਿਨਾਂ ਹੌਟ ਫਿੱਗਰ ਫਲਾਂਟ ਕਰਦੀ ਦਿਖੀ ਮਸ਼ਹੂਰ ਮਾਡਲ ਡੇਮੀ ਰੋਜ਼

11/17/2017 8:15:00 PM

ਮੁੰਬਈ (ਬਿਊਰੋ)— ਅਮਰੀਕਾ ਦੇ ਮਸ਼ਹੂਰ ਰੈਪਰ ਟਾਇਗਾ ਦੀ ਸਾਬਕਾ ਪ੍ਰੇਮਿਕਾ ਡੇਮੀ ਰੋਜ਼ ਇਨ੍ਹੀਂ ਦਿਨੀਂ ਆਪਣੀ ਹੌਟਨੈੱਸ ਨੂੰ ਲੈ ਕੇ ਖੂਬ ਸੁਰਖੀਆਂ ਬਟੌਰ ਰਹੀ ਹੈ। ਹਾਲ ਹੀ 'ਚ ਡੇਮੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਡੇਮੀ ਦਾ ਬੇਹੱਦ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।ਇਸ ਤਸਵੀਰ 'ਚ ਡੈਮੀ ਅੰਦਰੂਨੀ ਕਪੜਿਆਂ ਦੇ ਬਿਨਾਂ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

PunjabKesari
ਅਜਿਹਾ ਪਹਿਲੀ ਵਾਰ ਨਹੀਂ ਹੋਇਆ, ਇਸ ਤੋਂ ਪਹਿਲਾਂ ਵੀ ਕਈ ਵਾਰ ਉਹ ਆਪਣੀਆਂ ਨਿਊਡ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿ ਚੁੱਕੀ ਹੈ। ਬੀਤੇ ਦਿਨੀਂ ਹੌਟ ਅਤੇ ਸੈਕਸੀ ਮਾਡਲ ਡੇਮੀ ਰੋਜ਼ 'ਸਿਕਟੀ ਸਿਕਸ' ਮੈਗਜ਼ੀਨ ਦੀ ਲਾਂਚ ਪਾਰਟੀ 'ਚ ਪੁੱਜੀ ਸੀ ਜਿਸ ਦੌਰਾਨ ਆਪਣੀ ਡਰੈੱਸ ਕਰਕੇ ਕਾਫੀ ਚਰਚਾ 'ਚ ਰਹੀ ਸੀ।

PunjabKesari
ਡੇਮੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਡੇਮੀ ਦੀ ਇੰਸਟਾਗ੍ਰਾਮ 'ਤੇ ਫੈਨਫਾਲੋਇੰਗ ਕਿਸੇ ਸੈਲੀਬ੍ਰਿਟੀ ਨਾਲੋਂ ਘੱਟ ਨਹੀਂ ਹੈ। ਡੇਮੀ ਦੇ ਇੰਸਟਾਗ੍ਰਾਮ 'ਤੇ ਕਰੀਬ 5.7 ਮਿਲੀਅਨ ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 918 ਪੋਸਟਾਂ ਸ਼ੇਅਰ ਕਰ ਚੁੱਕੀ ਹੈ।

PunjabKesariPunjabKesariPunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News