Pics : ਹਾਲੀਵੁੱਡ ਗਾਇਕਾ ਨੇ ਟਰਾਂਸਪੇਰੈਂਟ ਡਰੈੱਸ ''ਚ ਬਿਖੇਰੇ ਹੁਸਨ ਦੇ ਜਲਵੇ

1/12/2018 4:46:46 PM

ਮੁੰਬਈ (ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਗਾਇਕਾ ਦਿਨਾਹ ਜੇਨ ਇਨ੍ਹੀਂ ਦਿਨੀਂ ਆਪਣੀਆਂ ਹੌਟ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਹਾਲ ਹੀ 'ਚ ਉਨ੍ਹਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਇਨ੍ਹਾਂ ਤਸਵੀਰਾਂ 'ਚ ਦਿਨਾਹ ਟਰਾਂਸਪੇਰੈਂਟ ਡਰੈੱਸ 'ਚ ਬੇਹੱਦ ਹੌਟ ਨਜ਼ਰ ਆ ਰਹੀ ਹੈ। ਦਿਨਾਹ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਸਾਲ 2011 'ਚ ਦਿਨਾਹ ਨੇ ਪਹਿਲਾ ਗੀਤ 'ਡਾਂਸਿੰਗ ਲਾਈਕ ਏ ਵਹਾਈਟ ਗਰਲ' ਗਾਇਆ ਸੀ।

PunjabKesari
ਦਿਨਾਹ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਹੈ। ਦਿਨਾਹ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਗ੍ਰਾਮ 'ਤੇ ਕਰੀਬ 3.2 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News