ਏਲੀਜ਼ਾਬੈੱਥ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹੌਟ ਤਸਵੀਰਾਂ

Tuesday, August 14, 2018 7:19 PM

ਮੁੰਬਈ (ਬਿਊਰੋ)— ਮਸ਼ਹੂਰ ਮਾਡਲ ਤੇ ਅਭਿਨੇਤਰੀ ਏਲੀਜ਼ਾਬੈੱਥ ਹਰਲੇ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਏਲੀਜ਼ਾਬੈੱਥ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜੋ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ।

PunjabKesari
ਇਨ੍ਹਾਂ ਤਸਵੀਰਾਂ 'ਚ ਏਲੀਜ਼ਾਬੈੱਥ ਬੀਚ ਕੰਢੇ ਸਵਿਮ ਸੂਟ 'ਚ ਹੌਟ ਪੌਜ਼ ਦਿੰਦੀ ਨਜ਼ਰ ਆ ਰਹੀ ਹੈ। ਉੱਥੇ ਹੀ ਕਈ ਤਸਵੀਰਾਂ 'ਚ ਉਸ ਦਾ ਸਿਜ਼ਲਿੰਗ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਏਲੀਜ਼ਾਬੈੱਥ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਹੈ। ਏਲੀਜ਼ਾਬੈੱਥ ਦੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 1 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesari


Edited By

Kapil Kumar

Kapil Kumar is news editor at Jagbani

Read More