ਮਾਡਲ ਨੇ ਸਮੁੰਦਰ ਦੀਆਂ ਲਹਿਰਾਂ ''ਚ ਬੋਲਡ ਅੰਦਾਜ਼ ਨਾਲ ਬਿਖੇਰੇ ਹੁਸਨ ਦੇ ਜਲਵੇ

1/12/2018 6:02:14 PM

ਮੁੰਬਈ(ਬਿਊਰੋ)— ਹਾਲੀਵੁੱਡ ਦੀ ਮਸ਼ਹੂਰ ਮਾਡਲ ਤੇ ਅਭਿਨੇਤਰੀ ਏਲੀਜ਼ਾਬੈੱਥ ਹਰਲੇ ਨੇ ਹਾਲ ਹੀ 'ਚ ਆਪਣੀਆਂ ਕੁਝ ਤਸਵੀਰਾਂ ਇੰਸਟਾਗਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਬੋਲਡ ਨਜ਼ਰ ਆ ਰਹੀ ਹੈ।

PunjabKesari

ਉਨ੍ਹਾਂ ਦਾ ਇਹ ਅੰਦਾਜ਼ ਫੈਨਜ਼ ਨੂੰ ਹੋਰ ਵੀ ਦੀਵਾਨਾ ਬਣਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਏਲੀਜ਼ਾਬੈੱਥ ਬੀਚ 'ਤੇ ਬਿਕਨੀ ਪਹਿਣੇ ਦਿਖਾਈ ਦੇ ਰਹੀ ਹੈ।

PunjabKesari

ਅਜਿਹਾ ਪਹਿਲੀ ਵਾਰ ਨਹੀਂ ਹੈ ਇਸ ਤੋਂ ਪਹਿਲਾਂ ਵੀ ਉਹ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਹ ਬਿਕਨੀ ਅਤੇ ਸਵਿਮ ਸੂਟ ਪਹਿਣੇ ਬੀਚ 'ਤੇ ਹੁਸਨ ਦੇ ਜਲਵੇ ਬਿਖੇਰਦੀ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

PunjabKesariਏਲੀਜ਼ਾਬੈੱਥ ਦੇ ਇੰਸਟਾਗ੍ਰਾਮ 'ਤੇ ਕਰੀਬ 770,000 ਫਾਲੋਅਰਜ਼ ਹਨ ਅਤੇ ਅਜੇ ਤੱਕ ਉਹ ਕਰੀਬ 1,596 ਤੋਂ ਵੱਧ ਪੋਸਟਾਂ ਸ਼ੇਅਰ ਕਰ ਚੁੱਕੀ ਹੈ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News