ਗੋਲਡਨ ਬਿਕਨੀ ''ਚ ਮਦਹੋਸ਼ ਹੋ ਕੇ ਅਦਾਕਾਰਾ ਨੇ ਕਰਵਾਇਆ ਬੋਲਡ ਫੋਟੋਸ਼ੂਟ

1/21/2018 4:56:13 PM

ਲਾਂਸ ਏਂਜਿਲਸ(ਬਿਊਰੋ)— ਅਮਰੀਕਾ ਦੀ ਹੌਟ ਮਾਡਲ ਤੇ ਅਦਾਕਾਰਾ ਐਲੀ ਜਾਨਸਨ ਦੀਆਂ ਹਾਲ ਹੀ 'ਚ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਦਿਖਾਈ ਦੇ ਰਹੀ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

PunjabKesari

ਇਹ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ਅਦਾਕਾਰਾ ਗੋਲਡਨ ਤੇ ਸਿਲਵਰ ਰੰਗ ਦੀ ਬਿਕਨੀ ਪਹਿਨੀ ਹੈ, ਜਿਸ 'ਚ ਉਹ ਕਾਫੀ ਬੋਲਡ ਦਿਖਾਈ ਦੇ ਰਹੀ ਹੈ।

PunjabKesari

ਇਸ ਤੋਂ ਇਲਾਵਾ ਉਸ ਨੇ ਰੰਗਦਾਰ ਬਿਕਨੀ 'ਚ ਵੀ ਫੋਟੋਸ਼ੂਟ ਕਰਵਾਇਆ ਹੈ।

PunjabKesari

ਉਸ ਦੀਆਂ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ। 

PunjabKesari
ਦੱਸਣਯੋਗ ਹੈ ਕਿ ਅਦਾਕਾਰਾ ਇਸ ਤੋਂ ਪਹਿਲਾਂ ਵੀ ਕਈ ਵਾਰ ਬੋਲਡ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਚੁੱਕੀ ਹੈ।

PunjabKesari

ਇਸ ਅਦਾਕਾਰਾ ਦੇ ਇੰਸਟਾਗ੍ਰਾਮ 'ਤੇ 4 ਲੱਖ ਤੋਂ ਜ਼ਿਆਦਾ ਫਾਲੋਅਰਜ਼ ਹਨ।

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News