Pics : ''ਬਿੱਗ ਬੌਸ'' ਦੀ ਸਾਬਕਾ ਮੁਕਾਬਲੇਬਾਜ਼ ਨੇ ਕਰਵਾਇਆ ਬੋਲਡ ਫੋਟੋਸ਼ੂਟ

1/12/2018 2:40:04 PM

ਮੁੰਬਈ (ਬਿਊਰੋ)— 'ਬਿੱਗ ਬੌਸ' ਦੀ ਸਾਬਕਾ ਮੁਕਾਬਲੇਬਾਜ਼ ਐਲੀ ਅਵਰਾਮ ਇਨ੍ਹੀਂ ਦਿਨੀਂ ਆਪਣੇ ਬੋਲਡ ਫੋਟੋਸ਼ੂਟ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਹੈ। ਇਸ ਫੋਟੋਸ਼ੂਟ ਦੀਆਂ ਤਸਵੀਰਾਂ ਐਲੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

PunjabKesari
ਫੋਟੋਸ਼ੂਟ ਦੀਆਂ ਇਨ੍ਹਾਂ ਤਸਵੀਰਾਂ 'ਚ ਐਲੀ ਬੇਹੱਦ ਹੌਟ ਅਤੇ ਬੋਲਡ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਐਲੀ ਆਪਣੇ ਫੈਨਜ਼ ਨੂੰ ਦੀਵਾਨਾ ਬਣਾ ਰਹੀ ਹੈ। ਫੋਟੋਗ੍ਰਾਫਰ ਮੁੰਨਾ ਸਿੰਘ ਵਲੋਂ ਫੋਟੋਸ਼ੂਟ ਦੀਆਂ ਇਹ ਤਸਵੀਰਾਂ ਕਲਿਕ ਕੀਤੀਆਂ ਗਈਆਂ ਹਨ।

PunjabKesari
ਦੱਸਣਯੋਗ ਹੈ ਕਿ ਐਲੀ 'ਬਿੱਗ ਬੌਸ' ਸੀਜ਼ਨ 7 'ਚ ਨਜ਼ਰ ਆਈ ਸੀ। ਸ਼ੋਅ ਦੌਰਾਨ ਐਲੀ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸਭ ਤੋਂ ਪਸੰਦੀਦਾ ਮੁਕਾਬਲੇਬਾਜ਼ ਰਹਿ ਚੁੱਕੀ ਹੈ। ਸ਼ੋਅ 'ਚ ਫੈਨਜ਼ ਵਲੋਂ ਐਲੀ ਨੂੰ ਕਾਫੀ ਸਪਾਟ ਕੀਤਾ ਜਾਂਦਾ ਸੀ। ਇਸ ਤੋਂ ਇਲਾਵਾ ਐਲੀ ਦੇ ਇੰਸਟਾਗ੍ਰਾਮ 'ਤੇ 1.8 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News