ਐਮਿਲੀ ਦਾ ਬੋਲਡ ਲੁੱਕ ਦੇਖ ਵਧਣਗੀਆਂ ਫੈਨਜ਼ ਦੀਆਂ ਧੜਕਨਾਂ, ਨਹੀਂ ਯਕੀਨ ਤਾਂ ਦੇਖੋ ਤਸਵੀਰਾਂ

8/5/2018 4:57:44 PM

ਲਾਂਸ ਏਜਲਸ(ਬਿਊਰੋ)— ਹਾਲੀਵੁੱਡ ਅਦਾਕਾਰਾ ਐਮਿਲੀ ਸੀਅਰਸ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਕਾਫੀ ਬੋਲਡ ਤੇ ਹੌਟ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਐਮਿਲੀ ਕਈ ਵਾਰ ਸੋਸ਼ਲ ਮੀਡੀਆ 'ਤੇ ਕਈ ਵਾਰ ਤਸਵੀਰਾਂ ਸ਼ੇਅਰ ਕਰ ਚੁੱਕੀ ਹੈ।
PunjabKesari
ਇਨ੍ਹਾਂ ਤਸਵੀਰਾਂ 'ਚ ਉਸ ਨੇ ਚਿੱਟੇ ਰੰਗ ਦੀ ਬੋਲਡ ਡਰੈੱਸ ਪਾਈ ਹੈ, ਜਿਸ 'ਚ ਉਹ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
PunjabKesari
ਦੱਸ ਦੇਈਏ ਕਿ ਐਮਿਲੀ ਆਸਟਰੇਲੀਆ ਦਾ ਸੁਪਰਮਾਡਲ ਹੈ। ਉਹ ਆਏ ਦਿਨੀਂ ਹੀ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਕੇ ਉਨ੍ਹਾਂ 'ਚ ਖਲਬਲੀ ਮਚਾ ਦਿੰਦੀ ਹੈ। 
PunjabKesari
ਦੱਸਣਯੋਗ ਹੈ ਕਿ ਐਮਿਲੀ ਬੋਲਡ ਫੋਟੋਸ਼ੂਟ ਲਈ ਵੀ ਜਾਣੀ ਜਾਂਦੀ ਹੈ। ਹਮੇਸ਼ਾ ਹੀ ਆਪਣੀਆਂ ਹੌਟਨੈੱਸ ਕਾਰਨ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਇਨ੍ਹਾਂ ਤਸਵੀਰਾਂ 'ਚ ਉਸ ਨੇ ਕਈ ਹੋਰ ਆਊਟਫਿੱਟਸ 'ਚ ਵੀ ਪੋਜ਼ ਦਿੱਤੇ ਹਨ।
PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News