Pics : ਪੂਲ ਕੰਢੇ ਬਿਕਨੀ ''ਚ ਹੌਟ ਲੁੱਕ ਦਿੰਦੀ ਨਜ਼ਰ ਆਈ ਅਮਰੀਕਨ ਅਦਾਕਾਰਾ

7/2/2018 4:46:23 PM

ਮੁੰਬਈ (ਬਿਊਰੋ)— ਅਮਰੀਕੀ ਅਦਾਕਾਰਾ ਤੇ ਗਾਇਕ ਐਮਾ ਰੌਬਰਟਸ ਅਕਸਰ ਆਪਣੀਆਂ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਐਮਾ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਐਮਾ ਇਨ੍ਹੀਂ ਦਿਨੀਂ ਫਰਾਂਸ ਦੇ ਸ਼ਹਿਰ ਸੈਂਟ ਟਰੋਪੇਜ਼ 'ਚ ਛੁੱਟੀਆਂ ਦਾ ਆਨੰਦ ਮਨਾ ਰਹੀ ਹੈ। ਉੱਥੇ ਹੀ ਐਮੀ ਦੀਆਂ ਇਹ ਤਸਵੀਰਾਂ ਹੋਟਲ 'ਚ ਪੂਲ ਕੰਢੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਐਮੀ ਬਿਕਨੀ 'ਚ ਬੇਹੱਦ ਹੌਟ ਲੱਗ ਰਹੀ ਹੈ। ਉੱੇਥੇ ਹੀ ਕਈ ਤਸਵੀਰਾਂ 'ਚ ਉਹ ਆਰਾਮ ਫਰਮਾਉਂਦੀ ਨਜ਼ਰ ਆ ਰਹੀ ਹੈ।

PunjabKesari
ਦੱਸਣਯੋਗ ਹੈ ਕਿ ਐਮੀ ਰੌਬਰਟਸ ਨੇ ਫਿਲਮ 'ਬਲੋਅ' (2001) ਰਾਹੀਂ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਐਮੀ 'ਨਰਵ', 'ਇੰਨ ਏ ਰਿਲੇਸ਼ਨਸ਼ਿਪ' ਅਤੇ 'ਅਮੇਰੀਕਨ ਹਾਰਰ ਸਟੋਰੀ' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਐਮੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 11.9 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News