Pics : ਈਸ਼ਾ ਗੁਪਤਾ ਨੇ ਸੋਸ਼ਲ ਮੀਡੀਆ ''ਤੇ ਮੁੜ ਦਿਖਾਈਆਂ ਹੌਟ ਅਦਾਵਾਂ

9/16/2017 4:53:15 PM

ਮੁੰਬਈ— ਬਾਲੀਵੁੱਡ ਅਭਿਨੇਤਰੀ ਈਸ਼ਾ ਗੁਪਤਾ ਅਕਸਰ ਆਪਣੀਆਂ ਹੌਟ ਅਦਾਵਾਂ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਈਸ਼ਾ ਨੇ ਮੁੜ ਇਕ ਵਾਰ ਫਿਰ ਤੋਂ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਉਹ ਕਾਫੀ ਹੌਟ ਅਤੇ ਬੋਲਡ ਦਿਖਾਈ ਦੇ ਰਹੀ ਹੈ।

PunjabKesari
ਬੀਤੇ ਦਿਨੀਂ ਈਸ਼ਾ ਆਪਣੀਆਂ ਨਿਊਡ ਅਤੇ ਟੌਪਲੈੱਸ ਤਸਵੀਰਾਂ ਕਰਕੇ ਸੋਸ਼ਲ ਮੀਡੀਆ 'ਤੇ ਖੂਬ ਟਰੋਲ ਹੋਈ ਸੀ।

PunjabKesari
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਬਾਦਸ਼ਾਹੋ' ਬਾਕਸ ਆਫਿਸ 'ਤੇ ਖੂਬ ਧਮਾਲਾਂ ਪਾ ਚੁੱਕੀ ਹੈ। ਫਿਲਮ 'ਚ ਈਸ਼ਾ ਗੁਪਤਾ ਤੋਂ ਇਲਾਵਾ ਅਜੇ ਦੇਵਗਨ, ਇਮਰਾਨ ਹਾਸ਼ਮੀ, ਵਿਧੁਤ ਜੰਮਵਾਲ ਵਰਗੇ ਸਟਾਰਜ਼ ਅਹਿਮ ਭੂਮਿਕਾ 'ਚ ਨਜ਼ਰ ਆਏ ਹਨ। ਇਸ ਫਿਲਮ 'ਚ ਈਸ਼ਾ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਹੈ।

PunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News