Pics : ਸਵਿਮਸੂਟ ''ਚ ਹੌਟ ਪੋਜ਼ ਦਿੰਦੀ ਨਜ਼ਰ ਆਈ ਅਮਰੀਕਨ ਅਦਾਕਾਰਾ
8/12/2018 6:34:59 PM
ਮੁੰਬਈ (ਬਿਊਰੋ)— ਅਮਰੀਕੀ ਅਦਾਕਾਰਾ ਫਰਾਹ ਅਬ੍ਰਾਹਮ ਅਕਸਰ ਆਪਣੇ ਹੌਟ ਅੰਦਾਜ਼ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਫਰਾਹ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਇਨ੍ਹਾਂ ਤਸਵੀਰਾਂ 'ਚ ਫਰਾਹ ਬੀਚ ਕੰਢੇ ਸਵਿਮਸੂਟ 'ਚ ਬੇਹੱਦ ਹੌਟ ਲੱਗ ਰਹੀ ਹੈ। ਉੱਥੇ ਹੀ ਕਈ ਤਸਵੀਰਾਂ 'ਚ ਹੌਟ ਪੋਜ਼ ਦਿੰਦੀ ਨਜ਼ਰ ਆ ਰਿਹਾ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਫਰਾਹ ਆਪਣੀਆਂ ਹੌਟ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿ ਚੁੱਕੀ ਹੈ।
ਦੱਸਣਯੋਗ ਹੈ ਕਿ ਫਰਾਹ 'ਟੀਨ ਮੌਮ' (2009), 'ਸੈਲੀਬ੍ਰਿਟੀ ਬਿੱਗ ਬ੍ਰਦਰ' (2001), ਅਤੇ 'ਕਪਲਜ਼ ਥੈਰੇਪੀ' (2012-15) ਵਰਗੇ ਟੀ. ਵੀ. ਸ਼ੋਅਜ਼ 'ਚ ਨਜ਼ਰ ਆ ਚੁੱਕੀ ਹੈ। ਫਰਾਹ ਦੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 1.4 ਮਿਲੀਅਨ ਫਾਲੋਅਰਜ਼ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ