Pics : ਪੂਲ ਕੰਢੇ ਬਿਕਨੀ 'ਚ ਹੌਟ ਪੋਜ਼ ਦਿੰਦੀ ਨਜ਼ਰ ਆਈ ਮਾਡਲ

8/20/2018 7:11:58 PM

ਮੁੰਬਈ (ਬਿਊਰੋ)— ਹਾਲੀਵੁੱਡ ਅਦਾਕਾਰਾ ਤੇ ਮਾਡਲ ਫੈਰਨ ਮੈਕੇਨ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਫੈਰਨ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਫੈਰਨ ਇਨ੍ਹੀਂ ਦਿਨੀਂ ਮਾਜੋਰਕਾ 'ਚ ਛੁੱਟੀਆਂ ਦਾ ਆਨੰਦ ਮਨਾ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਫੈਰਨ ਪੂਲ ਕੰਢੇ ਆਰਾਮ ਫਰਮਾਉਂਦੀ ਨਜ਼ਰ ਆ ਰਹੀ ਹੈ। ਉੱਥੇ ਕਈ ਤਸਵੀਰਾਂ 'ਚ ਫੈਰਨ ਬਿਕਨੀ 'ਚ ਹੌਟ ਪੋਜ਼ ਦਿੰਦੀ ਨਜ਼ਰ ਆਈ।

PunjabKesari
ਫੈਰਨ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਫੈਰਨ ਦੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 2.1 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News