Pics : ਇਟਲੀ ''ਚ ਛੁੱਟੀਆਂ ਦਾ ਆਨੰਦ ਮਾਣਦੀ ਨਜ਼ਰ ਆਈ ਸੁਪਰਮਾਡਲ ਹੈਦੀ

Friday, August 3, 2018 4:36 PM

    ਰੋਮ (ਬਿਊਰੋ)— ਟੀ. ਵੀ. ਅਦਾਕਾਰਾ ਤੇ ਮਾਡਲ ਹੈਦੀ ਕਲੱਮ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਹੈਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ, ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

    PunjabKesari
    ਦਰਸਅਲ, ਹੈਦੀ ਇਨ੍ਹੀਂ ਦਿਨੀਂ ਇਟਲੀ 'ਚ ਛੁੱਟੀਆਂ ਦਾ ਆਨੰਦ ਮਨਾ ਰਹੀ ਹੈ। ਹੈਦੀ ਦੀਆਂ ਇਹ ਤਸਵੀਰਾਂ ਸਰਦੀਨਾ ਬੀਚ 'ਤੇ ਕਲਿੱਕ ਕੀਤੀਆਂ ਗਈਆਂ, ਜਿਸ 'ਚ ਉਹ ਮਸਤੀ ਕਰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਹੈਦੀ ਆਪਣੇ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿ ਚੁੱਕੀ ਹੈ।

    PunjabKesari
    ਸੁਪਰਮਾਡਲ ਹੈਦੀ ਕਲੱਮ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੇ ਰਹਿੰਦੀ ਹੈ। ਹੈਦੀ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 4.9 ਮਿਲੀਅਨ ਫਾਲੋਅਰਜ਼ ਹਨ।

    PunjabKesariPunjabKesariPunjabKesariPunjabKesariPunjabKesariPunjabKesari


    Edited By

    Kapil Kumar

    Kapil Kumar is news editor at Jagbani

    Read More