ਪਹਿਲਾਂ ਨਾਲੋਂ ਜ਼ਿਆਦਾ ਹੌਟ ਹੋਈ ਹਿਨਾ ਖਾਨ, ਤਸਵੀਰਾਂ ਨੇ ਗਵਾਹ

Wednesday, January 30, 2019 2:55 PM

ਮੁੰਬਈ (ਬਿਊਰੋ) — 'ਬਿੱਗ ਬੌਸ 11' ਦੀ ਸਾਬਕਾ ਮੁਕਾਬਲੇਬਾਜ਼ ਤੇ ਟੀ. ਵੀ. ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਅਕਸਰ ਹੀ ਆਪਣੇ ਗਲੈਮਰ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।PunjabKesari
ਇਹ ਤਸਵੀਰਾਂ ਉਸ ਦੇ ਨਵੇਂ ਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਕਾਫੀ ਖੂਬਸੂਰਤ ਲੱਗ ਰਹੀ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।PunjabKesari
ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਬਲੈਕ ਡਰੈੱਸ 'ਚ ਨਜ਼ਰ ਆ ਰਹੀ ਹੈ। ਜਿਸ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ।PunjabKesari
ਇਸ ਤੋਂ ਉਸ ਨੇ ਡਾਰਕ ਬਰਾਊਨ ਲਹਿੰਗੇ 'ਚ ਵੀ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ।PunjabKesari
ਦੱਸਣਯੋਗ ਹੈ ਕਿ ਹਿਨਾ ਖਾਨ ਇਨ੍ਹਾਂ ਦਿਨੀਂ ਸਟਾਰ ਪਲੱਸ ਦੇ ਸ਼ੋਅ 'ਕਸੌਟੀ ਜ਼ਿੰਦਗੀ ਕੀ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਸ਼ੋਅ 'ਚ ਉਹ ਕੋਮੋਲਿਕਾ ਦਾ ਨੇਗੇਟਿਵ ਕਿਰਦਾਰ ਨਿਭਾ ਰਹੀ ਹੈ।PunjabKesari
ਪਿਛਲੇ ਕਈ ਦਿਨਾਂ ਤੋਂ ਦੂਜੇ ਕੰਮਾਂ 'ਚ ਰੁੱਝੀ ਹੋਣ ਕਾਰਨ ਕਸੌਟੀ 'ਚੋਂ ਗਾਇਬ ਸੀ।
PunjabKesari

PunjabKesari


About The Author

manju bala

manju bala is content editor at Punjab Kesari