ਸੋਸ਼ਲ ਮੀਡੀਆ ''ਤੇ ਵਾਇਰਲ ਹੋਇਆ ਹਿਨਾ ਖਾਨ ਦਾ ਸਟਾਈਲਿਸ਼ ਫੋਟੋਸ਼ੂਟ

8/2/2018 4:13:13 PM

ਮੁੰਬਈ(ਬਿਊਰੋ)— ਟੀ. ਵੀ. ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੀਆਂ ਹੌਟ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਹਿਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਉਸ ਦਾ ਖੂਬਸੂਰਤ ਲੁੱਕ ਦੇਖਣ ਨੂੰ ਮਿਲ ਰਿਹਾ ਹੈ।
PunjabKesari
ਦੱਸ ਦੇਈਏ ਕਿ ਜਦੋਂ ਤੋਂ ਉਹ 'ਬਿੱਗ ਬੌਸ 11' ਦਾ ਹਿੱਸਾ ਬਣੀ ਹੈ, ਉਦੋਂ ਤੋਂ ਉਹ ਜ਼ਿਆਦਾ ਹੀ ਲਾਈਮਲਾਈਟ 'ਚ ਰਹਿਣ ਲੱਗ ਗਈ ਹੈ।
PunjabKesari
ਫੋਟੋਸ਼ਟੂ ਦੀਆਂ ਇਨ੍ਹਾਂ ਤਸਵੀਰਾਂ 'ਚ ਉਸ ਲੁੱਕ ਦਾ ਕਾਫੀ ਸਟਾਈਲਿਸ਼ ਨਜ਼ਰ ਆ ਰਿਹਾ ਹੈ। ਉਸ ਦਾ ਇਹ ਨਵਾਂ ਲੁੱਕ ਫੈਨਜ਼ ਦੇ ਦਿਲ ਜਿੱਤ ਰਿਹਾ ਹੈ।
PunjabKesari
ਕੁਝ ਦਿਨ ਪਹਿਲਾ ਹਿਨਾ ਨੇ ਲੰਡਨ 'ਚ ਆਪਣੇ ਲੁੱਕ ਨਾਲ ਸੁਰਖੀਆਂ ਬਟੋਰੀਆਂ ਸਨ।
PunjabKesari
ਇਕ ਵਾਰ ਫਿਰ ਹਿਨਾ ਆਪਣੇ ਗਲੈਮਰਸ ਦਾ ਤੜਕਾ ਲਗਾਉਂਦੀ ਨਜ਼ਰ ਆ ਰਹੀ ਹੈ।
PunjabKesari
ਹਿਨਾ ਇਸ ਡਰੈੱਸਅੱਪ ਨਾਲ ਲੰਡਨ ਦੀਆਂ ਸੜਕਾਂ 'ਤੇ ਆਪਣਾ ਹੌਟ ਅੰਦਾਜ਼ ਦਿਖਾਉਂਦੀ ਨਜ਼ਰ ਆਈ।
PunjabKesari
ਉਸ ਨੇ ਕੁਝ ਤਸਵੀਰਾਂ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹੋਈਆਂ ਸਨ।
PunjabKesari
ਦੱਸ ਦੇਈਏ ਕਿ 17 ਸਾਲ ਪਹਿਲੇ ਲਾਂਚ ਹੋਏ ਸੀਰੀਅਲ 'ਕਸੌਟੀ ਜ਼ਿੰਦਗੀ ਕੀ' ਦੀ ਰੀਮੇਕ 'ਚ ਹਿਨਾ ਖਾਨ ਨਜ਼ਰ ਆਉਣ ਵਾਲੀ ਹੈ।
PunjabKesari
ਏਕਤਾ ਕਪੂਰ ਨੇ ਇਸ ਨਵੇਂ ਸੀਰੀਅਲ ਹਿਨਾ ਖਾਨ ਕੋਮੋਲਿਕਾ ਵਾਲਾ ਕਿਰਦਾਰ ਨਿਭਾਏਗੀ।
PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News