ਇੰਟਰਨੈੱਟ ''ਤੇ ਵਾਇਰਲ ਹੋਈਆਂ ਹਿਨਾ ਖਾਨ ਦੀਆਂ ਦਿਲਕਸ਼ ਤਸਵੀਰਾਂ

8/7/2018 10:49:31 AM

ਮੁੰਬਈ(ਬਿਊਰੋ)— ਟੀ. ਵੀ. ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੀਆਂ ਹੌਟ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਹਿਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਉਸ ਦਾ ਖੂਬਸੂਰਤ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਸ ਨੇ ਗੁਲਾਬੀ ਗੂੜ੍ਹੇ ਰੰਗ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਕਾਫੀ ਹੌਟ ਤੇ ਬੋਲਡ ਲੱਗ ਰਹੀ ਹੈ। ਦੱਸ ਦੇਈਏ ਕਿ ਜਦੋਂ ਤੋਂ ਉਹ 'ਬਿੱਗ ਬੌਸ 11' ਦਾ ਹਿੱਸਾ ਬਣੀ ਹੈ, ਉਦੋਂ ਤੋਂ ਉਹ ਜ਼ਿਆਦਾ ਹੀ ਲਾਈਮਲਾਈਟ 'ਚ ਰਹਿਣ ਲੱਗ ਗਈ ਹੈ।

PunjabKesari

ਫੋਟੋਸ਼ਟੂ ਦੀਆਂ ਇਨ੍ਹਾਂ ਤਸਵੀਰਾਂ 'ਚ ਉਸ ਲੁੱਕ ਦਾ ਕਾਫੀ ਸਟਾਈਲਿਸ਼ ਨਜ਼ਰ ਆ ਰਿਹਾ ਹੈ। ਉਸ ਦਾ ਇਹ ਨਵਾਂ ਲੁੱਕ ਫੈਨਜ਼ ਦੇ ਦਿਲ ਜਿੱਤ ਰਿਹਾ ਹੈ। ਕੁਝ ਦਿਨ ਪਹਿਲਾ ਹਿਨਾ ਨੇ ਲੰਡਨ 'ਚ ਆਪਣੇ ਲੁੱਕ ਨਾਲ ਸੁਰਖੀਆਂ ਬਟੋਰੀਆਂ ਸਨ।

PunjabKesari
ਦੱਸ ਦੇਈਏ ਕਿ 17 ਸਾਲ ਪਹਿਲੇ ਲਾਂਚ ਹੋਏ ਸੀਰੀਅਲ 'ਕਸੌਟੀ ਜ਼ਿੰਦਗੀ ਕੀ' ਦੀ ਰੀਮੇਕ 'ਚ ਹਿਨਾ ਖਾਨ ਨਜ਼ਰ ਆਉਣ ਵਾਲੀ ਹੈ। ਏਕਤਾ ਕਪੂਰ ਨੇ ਇਸ ਨਵੇਂ ਸੀਰੀਅਲ ਹਿਨਾ ਖਾਨ ਕੋਮੋਲਿਕਾ ਵਾਲਾ ਕਿਰਦਾਰ ਨਿਭਾਏਗੀ।

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News