ਹਿਨਾ ਖਾਨ ਨੇ ਮੁੜ ਦਿਖਾਈਆਂ ਕਾਤਿਲ ਅਦਾਵਾਂ, ਇੰਸਟਾ ''ਤੇ ਸ਼ੇਅਰ ਕੀਤਾ ਗਲੈਮਰਸ ਲੁੱਕ

9/16/2018 1:13:01 PM

ਮੁੰਬਈ(ਬਿਊਰੋ)— ਟੀ. ਵੀ. ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ। ਹਿਨਾ ਜਲਦ ਹੀ ਏਕਤਾ ਕਪੂਰ ਦੇ ਟੀ. ਵੀ. ਸੀਰੀਅਲ 'ਕਸੋਟੀ ਜਿੰਗਗੀ ਕੀ' 'ਚ ਕਮੌਲੀਕਾ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ।

PunjabKesari

ਇਸ ਦੇ ਨਾਲ ਹੀ ਉਹ ਆਪਣੀ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕੁਝ ਪਲ ਆਪਣੇ ਪਰਿਵਾਰ ਨਾਲ ਲੰਦਨ 'ਚ ਇੰਜੁਆਏ ਕਰਨ ਗਈ ਹੈ।

PunjabKesari

ਹਿਨਾ ਖਾਨ ਲੰਡਨ 'ਚ ਹੁੰਦੇ ਹੋਏ ਵੀ ਸੋਸ਼ਲ ਮੀਡੀਆ 'ਤੇ ਪੂਰੀ ਤਰ੍ਹਾ ਐਕਟਿਵ ਹੈ।

PunjabKesari

ਉਹ ਆਏ ਦਿਨ ਹੀ ਆਪਣੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਕੇ ਫੈਨਜ਼ ਨੂੰ ਸਰਪ੍ਰਾਈਜ਼ ਦਿੰਦੀ ਰਹਿੰਦੀ ਹੈ।

PunjabKesari
ਦੱਸ ਦੇਈਏ ਕਿ ਹਿਨਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਬੇਹੱਦ ਗਲੈਮਰਸ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਸ ਨੇ ਵ੍ਹਾਈਟ ਕਲਰ ਦੀ ਡਰੈੱਸ ਪਾਈ ਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਹਿਨਾ ਦੀ ਫੈਸ਼ਨ ਸੈਂਸ ਦਾ ਉਂਝ ਕੋਈ ਜਵਾਬ ਨਹੀਂ ਹੈ। 'ਬਿੱਗ ਬੌਸ 11' 'ਚ ਨਜ਼ਰ ਆਉਣ ਤੋਂ ਬਾਅਦ ਹਿਨਾ ਲੋਕਾਂ ਲਈ ਫੈਸ਼ਨ-ਆਈਕਨ ਬਣ ਗਈ ਹੈ।

PunjabKesari

ਇਸ ਦੇ ਚੱਲਦੇ ਹੀ 2018 'ਚ ਹਿਨਾ ਨੂੰ ਸਟਾਈਲਿਸ਼ ਦੀਵਾ ਦਾ ਐਵਾਰਡ ਵੀ ਮਿਲ ਚੁੱਕਿਆ ਹੈ।
PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News