ਖੂਬਸੂਰਤ ਅੰਦਾਜ਼ ''ਚ ਹਿਨਾ ਨੇ ਇੰਝ ਰੁਸ਼ਨਾਈ ਦੀਵਾਲੀ, ਦੇਖੋ ਤਸਵੀਰਾਂ

11/8/2018 12:22:26 PM

ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੀਆਂ ਖੂਬਸੂਰਤ ਤੇ ਗਲੈਮਰਸ ਤਸਵੀਰਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ। ਕੁਝ ਦਿਨ ਪਹਿਲਾਂ ਹੀ ਹਿਨਾ ਖਾਨ ਨੇ ਬਿਕਨੀ ਫੋਟੋਸ਼ੂਟ ਕਰਵਾਇਆ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ।

PunjabKesari

ਬੀਤੇ ਦਿਨੀਂ ਹਿਨਾ ਖਾਨ ਨੇ ਖੂਬਸੂਰਤ ਅੰਦਾਜ਼ 'ਚ ਦੀਵਾਲੀ ਸੈਲੀਬ੍ਰੇਟ ਕੀਤੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਪੀਚ ਕਲਰ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਕਾਫੀ ਖੂਬਸੂਰਤ ਲੱਗ ਰਹੀ ਹੈ।

PunjabKesari

ਇਕ ਤਸਵੀਰਾਂ 'ਚ ਹਿਨਾ ਖਾਨ ਰੰਗੋਲੀ ਨੇੜੇ ਬੈਠੀ ਪੋਜ਼ ਦੇ ਰਹੀ ਹੈ ਤੇ ਦੂਜੀ ਤਸਵੀਰ 'ਚ ਉਹ ਰੰਗੋਲੀ 'ਚ ਦੀਵਾ ਰੱਖਦੀ ਨਜ਼ਰ ਆ ਰਹੀ ਹੈ।

PunjabKesari
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਹਿਨਾ ਖਾਨ ਏਕਤਾ ਕਪੂਰ ਦੇ ਟੀ. ਵੀ. ਸੀਰੀਅਲ 'ਕਸੋਟੀ ਜਿੰਗਗੀ ਕੀ' 'ਚ ਕਮੌਲੀਕਾ ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ।

PunjabKesari

'ਬਿੱਗ ਬੌਸ 11' 'ਚ ਨਜ਼ਰ ਆਉਣ ਤੋਂ ਬਾਅਦ ਹਿਨਾ ਲੋਕਾਂ ਲਈ ਫੈਸ਼ਨ-ਆਈਕਨ ਬਣ ਗਈ ਹੈ।

PunjabKesari

ਇਸ ਦੇ ਚੱਲਦੇ ਹੀ 2018 'ਚ ਹਿਨਾ ਨੂੰ ਸਟਾਈਲਿਸ਼ ਦੀਵਾ ਦਾ ਐਵਾਰਡ ਵੀ ਮਿਲ ਚੁੱਕਾ ਹੈ।

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News