ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹਿਨਾ ਦਾ ਨਵਾਂ ਗਲੈਮਰਸ ਲੁੱਕ

12/8/2018 3:03:50 PM

ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੀਆਂ ਹੌਟ ਤੇ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਹਿਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ।
Punjabi Bollywood Tadka,hina khan image hd photo download, ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ
ਉਸ ਦਾ ਇਹ ਸਟਾਈਲ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਹਿਨਾ ਖਾਨ ਹੌਟ ਲੁੱਕ 'ਚ ਫੋਟੋਸ਼ੂਟ ਕਰਵਾ ਚੁੱਕੀ ਹੈ। ਫੈਨਜ਼ ਵਲੋਂ ਉਸ ਦਾ ਇਹ ਲੁੱਕ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka,hina khan image hd photo download, ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਹਿਨਾ ਖਾਨ ਏਕਤਾ ਕਪੂਰ ਦੇ ਟੀ. ਵੀ. ਸੀਰੀਅਲ 'ਕਸੋਟੀ ਜ਼ਿੰਦਗੀ ਕੀ' 'ਚ ਕਮੌਲੀਕਾ ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ।
Punjabi Bollywood Tadka,hina khan image hd photo download, ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ
ਹਿਨਾ ਦੀ ਫੈਸ਼ਨ ਸੈਂਸ ਦਾ ਉਂਝ ਕੋਈ ਜਵਾਬ ਨਹੀਂ ਹੈ। 'ਬਿੱਗ ਬੌਸ 11' 'ਚ ਨਜ਼ਰ ਆਉਣ ਤੋਂ ਬਾਅਦ ਹਿਨਾ ਲੋਕਾਂ ਲਈ ਫੈਸ਼ਨ ਆਈਕਨ ਬਣ ਗਈ ਹੈ।
Punjabi Bollywood Tadka,hina khan image hd photo download, ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ
ਇਸ ਦੇ ਚੱਲਦੇ 2018 'ਚ ਹਿਨਾ ਨੂੰ ਸਟਾਈਲਿਸ਼ ਦੀਵਾ ਦਾ ਐਵਾਰਡ ਵੀ ਮਿਲ ਚੁੱਕਾ ਹੈ।
Punjabi Bollywood Tadka,hina khan image hd photo download, ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News