Pics : ਮਾਲਦੀਵ 'ਚ ਪ੍ਰੇਮੀ ਨਾਲ ਇੰਝ ਇੰਜੁਆਏ ਕਰ ਰਹੀ ਹੈ ਹਿਨਾ ਖਾਨ

11/11/2018 2:49:34 PM

ਮੁੰਬਈ(ਬਿਊਰੋ)— ਟੀ. ਵੀ. ਅਦਾਕਾਰਾ ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ ਤੇ ਫੈਨਜ਼ ਨਾਲ ਆਏ ਦਿਨ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਨ੍ਹੀਂ ਦਿਨੀਂ ਆਪਣੇ ਹਿਨਾ ਖਾਨ ਆਪਣੇ ਪ੍ਰੇਮੀ ਰੌਕੀ ਜੈਸਵਾਲ ਨਾਲ ਮਾਲਦੀਵ 'ਚ ਛੁੱਟੀਆਂ ਮਨਾ ਰਹੀ ਹੈ।

PunjabKesari

ਇਥੇ ਦੋਵੇਂ ਇਕੱਠੇ ਕਵਾਲਿਟੀ ਸਮਾਂ ਬਤੀਤ ਕਰ ਰਹੇ ਹਨ। ਇਸ ਦੌਰਾਨ ਹਿਨਾ ਪ੍ਰੇਮੀ ਨਾਲ ਖੂਬ ਇੰਜੁਆਏ ਕਰਦੀ ਨਜ਼ਰ ਆ ਰਹੀ ਹੈ।

PunjabKesari

ਕੁਝ ਦਿਨ ਪਹਿਲਾਂ ਹੀ ਹਿਨਾ ਖਾਨ ਨੇ ਆਪਣੇ ਆਫੀਸ਼ੀਅਲ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਨ੍ਹਾਂ 'ਚ ਉਹ ਅੰਡਰਵਾਟਰ ਡਾਂਸ ਕਰਦੀ ਦਿਸੀ ਸੀ।

PunjabKesari

ਇਸ ਤੋਂ ਇਲਾਵਾ ਹੁਣ ਜੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਉਨ੍ਹਾਂ 'ਚ ਉਹ ਪ੍ਰੇਮੀ ਨਾਲ ਸਮੁੰਦਰੀ ਜਹਾਜ਼ 'ਚ ਬੈਠੀ ਨਜ਼ਰ ਆ ਰਹੀ ਹੈ। 

PunjabKesari
ਦੱਸਣਯੋਗ ਹੈ ਕਿ ਇਨ੍ਹੀਂ ਦਿਨੀਂ ਹਿਨਾ ਖਾਨ ਟੀ. ਵੀ. ਸੀਰੀਅਲ 'ਕਸੌਟੀ ਜ਼ਿੰਦਗੀ 2' 'ਚ ਨਜ਼ਰ ਆ ਰਹੀ ਹੈ।

PunjabKesari

ਇਸ 'ਚ ਉਹ ਕੋਲੋਮਿਕਾ ਚੌਬੇ ਨਾਂ ਦਾ ਕਿਰਦਾਰ ਨਿਭਾ ਰਹੀ ਹੈ। ਉਹ ਟੀ. ਵੀ. ਰਿਐਲਿਟੀ ਸ਼ੋਅ 'ਬਿੱਗ ਬੌਸ 11' ਦੀ ਮੁਕਾਬਲੇਬਾਜ਼ ਵੀ ਰਹਿ ਚੁੱਕੀ ਹੈ।

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News