ਗੋਲਡਨ ਡਰੈੱਸ ਪਹਿਨ ਹਿਨਾ ਖਾਨ ਨੇ ਪ੍ਰਸ਼ੰਸਕ ਕੀਤੇ ਖੁਸ਼, ਤਸਵੀਰਾਂ ਨਾਲ ਬਣੀ ਚਰਚਾ ਦਾ ਵਿਸ਼ਾ

Tuesday, October 9, 2018 5:09 PM

ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਅਕਸਰ ਆਪਣੀ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ।

PunjabKesari

ਕੁਝ ਦਿਨਾਂ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਖਾਸ ਦੋਸਤਾਂ ਤੇ ਪ੍ਰੇਮੀ ਰੌਕੀ ਨਾਲ ਜਨਮਦਿਨ ਮਨਾਇਆ।

PunjabKesari

ਦੱਸ ਦੇਈਏ ਕਿ ਹਿਨਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਬੇਹੱਦ ਗਲੈਮਰਸ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਸ ਨੇ ਗੋਲਡਨ ਡਰੈੱਸ ਪਾਈ ਹੋਈ ਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਹਿਨਾ ਦੀ ਫੈਸ਼ਨ ਸੈਂਸ ਦਾ ਉਂਝ ਕੋਈ ਜਵਾਬ ਨਹੀਂ ਹੈ। 'ਬਿੱਗ ਬੌਸ 11' 'ਚ ਨਜ਼ਰ ਆਉਣ ਤੋਂ ਬਾਅਦ ਹਿਨਾ ਲੋਕਾਂ ਲਈ ਫੈਸ਼ਨ-ਆਈਕਨ ਬਣ ਗਈ ਹੈ।

PunjabKesari

ਇਸ ਦੇ ਚੱਲਦੇ 2018 'ਚ ਹਿਨਾ ਨੂੰ ਸਟਾਈਲਿਸ਼ ਦੀਵਾ ਦਾ ਐਵਾਰਡ ਵੀ ਮਿਲ ਚੁੱਕਾ ਹੈ।

PunjabKesari


Edited By

Chanda Verma

Chanda Verma is news editor at Jagbani

Read More