'ਬੰਗਾਲੀ ਦੁਲਹਨ' ਬਣੀ ਹਿਨਾ ਖਾਨ

Thursday, February 28, 2019 9:34 AM

ਜਲੰਧਰ(ਬਿਊਰੋ)— ਟੀ.ਵੀ. ਅਦਾਕਾਰਾ ਹਿਨਾ ਖਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਏ ਦਿਨ ਸ਼ੋਅ ਦੇ ਸੈੱਟ ਤੋਂ ਕਈ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਉੱਥੇ ਹੀ ਇਨ੍ਹੀਂ ਦਿਨੀਂ ਸੀਰੀਅਲ 'ਕਸੌਟੀ ਜ਼ਿੰਦਗੀ ਕੀ' 'ਚ ਬੈਮਪ ਲੁੱਕ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

PunjabKesari
ਸੀਰੀਅਲ 'ਚ ਕੋਮੋਲਿਕਾ ਦਾ ਅਨੂਰਾਗ ਬਾਸੂ ਨਾਲ ਵਿਆਹ ਹੋਣ ਜਾ ਰਿਹਾ ਹੈ। ਜਿਸ ਦੇ ਲਈ ਉਹ ਇਕ ਬੰਗਾਲੀ ਦੁਲਹਨ ਬਣੀ ਹੈ।

PunjabKesari
ਹਾਲ ਹੀ 'ਚ ਹਿਨਾ ਨੇ ਬੰਗਾਲੀ ਦੁਲਹਨ ਬਣੀ ਆਪਣੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

PunjabKesari
ਤਸਵੀਰਾਂ ਸ਼ੇਅਰ ਕਰਦੇ ਹਿਨਾ ਖਾਨ ਨੇ ਲਿਖਿਆ,''#KomoTheBongBride❤️'' ਇਨ੍ਹਾਂ ਤਸਵੀਰਾਂ 'ਚ ਹਿਨਾ ਦੁਲਹਨ ਬਣੀ ਬਹੁਤ ਖੂਬਸੂਰਤ ਨਜ਼ਰ ਆ ਰਹੀ ਹੈ। 

PunjabKesari
ਵਰਕਫਰੰਟ ਦੀ ਗੱਲ ਕਰੀਏ ਤਾਂ ਹਿਨਾ ਖਾਨ ਨੇ ਸੀਰੀਅਲ 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

PunjabKesari
ਇਸ ਤੋਂ ਇਲਾਵਾ ਉਹ 'ਬਿੱਗ ਬੌਸ 11' ਅਤੇ 'ਖਤਰੋਂ ਕੇ ਖਿਲਾੜੀ' 'ਚ ਵੀ ਨਜ਼ਰ ਆ ਚੁੱਕੀ ਹੈ।

PunjabKesari

PunjabKesari

PunjabKesari

PunjabKesari


Edited By

Manju

Manju is news editor at Jagbani

Read More