ਫੋਟੋਸ਼ੂਟ ਦੌਰਾਨ ਗਲੈਮਰਸ ਅੰਦਾਜ਼ 'ਚ ਦਿਸੀ ਹਿਨਾ ਖਾਨ

3/10/2019 2:59:12 PM

ਮੁੰਬਈ (ਬਿਊਰੋ)— ਟੀ. ਵੀ. ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਅਕਸਰ ਹੀ ਆਪਣੇ ਗਲੈਮਰ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

Punjabi Bollywood Tadka,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download
ਇਹ ਤਸਵੀਰਾਂ ਉਸ ਦੇ ਨਵੇਂ ਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਕਾਫੀ ਗਲੈਮਰਸ ਲੱਗ ਰਹੀ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download
ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਬਲੈਕ ਡਰੈੱਸ 'ਚ ਨਜ਼ਰ ਆ ਰਹੀ ਹੈ। ਜਿਸ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ।

Punjabi Bollywood Tadka,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download
ਦੱਸਣਯੋਗ ਹੈ ਕਿ ਹਿਨਾ ਖਾਨ ਇਨ੍ਹਾਂ ਦਿਨੀਂ ਸਟਾਰ ਪਲੱਸ ਦੇ ਸ਼ੋਅ 'ਕਸੌਟੀ ਜ਼ਿੰਦਗੀ ਕੀ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਸ਼ੋਅ 'ਚ ਉਹ ਕੋਮੋਲਿਕਾ ਦਾ ਨੇਗੇਟਿਵ ਕਿਰਦਾਰ ਨਿਭਾ ਰਹੀ ਹੈ।

Punjabi Bollywood Tadka,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo downloadPunjabi Bollywood Tadka,ਹਿਨਾ ਖਾਨ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan image hd photo download

Punjabi Bollywood Tadka,ਹਿਨਾ ਖਾਨ ਬ੍ਰਾਈਡਲ ਲੁਕ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan bridal look  image hd photo download

Punjabi Bollywood Tadka,ਹਿਨਾ ਖਾਨ ਬ੍ਰਾਈਡਲ ਲੁਕ ਇਮੇਜ਼ ਐਚਡੀ ਫੋਟੋ ਡਾਊਨਲੋਡ,hina khan bridal look  image hd photo download



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News