ਸੋਸ਼ਲ ਮੀਡੀਆ 'ਤੇ ਛਾਇਆ ਹੀਨਾ ਖਾਨ ਦਾ ਖੂਬਸੂਰਤ ਲੁੱਕ

Monday, June 10, 2019 4:29 PM

ਜਲੰਧਰ (ਬਿਊਰੋ)— ਟੀ.ਵੀ. ਅਦਾਕਾਰਾ ਹੀਨਾ ਖਾਨ ਅਕਸਰ ਹੀ ਆਪਣੇ ਗਲੈਮਰ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
PunjabKesari
ਹੀਨਾ ਖਾਨ ਲੇਟੈਸਟ ਫੋਟੋ
ਇਹ ਤਸਵੀਰਾਂ ਉਸ ਦੇ ਨਵੇਂ ਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹੀਨਾ ਖਾਨ ਕਾਫੀ ਗਲੈਮਰਸ ਲੱਗ ਰਹੀ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਇਸ ਲੁੱਕ 'ਚ ਹੀਨਾ ਖਾਨ ਕਾਫੀ ਸ਼ਾਨਦਾਰ ਲੱਗ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ।
PunjabKesari
ਦੱਸਣਯੋਗ ਹੈ ਕਿ ਹੀਨਾ ਖਾਨ ਇਨ੍ਹੀਂ ਦਿਨੀਂ ਸਟਾਰ ਪਲੱਸ ਦੇ ਸ਼ੋਅ 'ਕਸੌਟੀ ਜ਼ਿੰਦਗੀ ਕੀ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਸ਼ੋਅ 'ਚ ਉਹ ਕੋਮੋਲਿਕਾ ਦਾ ਨੇਗੇਟਿਵ ਕਿਰਦਾਰ ਨਿਭਾ ਰਹੀ ਹੈ।
PunjabKesari

PunjabKesari


About The Author

manju bala

manju bala is content editor at Punjab Kesari