ਸੋਸ਼ਲ ਮੀਡੀਆ ''ਤੇ ਛਾਇਆ ਹੀਨਾ ਖਾਨ ਦਾ ਖੂਬਸੂਰਤ ਲੁੱਕ

6/20/2019 4:02:43 PM

ਜਲੰਧਰ (ਬਿਊਰੋ)— ਟੀ.ਵੀ. ਅਦਾਕਾਰਾ ਹੀਨਾ ਖਾਨ ਅਕਸਰ ਹੀ ਆਪਣੇ ਗਲੈਮਰ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
PunjabKesari
ਹੀਨਾ ਖਾਨ ਲੇਟੈਸਟ ਫੋਟੋ
ਇਹ ਤਸਵੀਰਾਂ ਉਸ ਦੇ ਨਵੇਂ ਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹੀਨਾ ਖਾਨ ਕਾਫੀ ਗਲੈਮਰਸ ਲੱਗ ਰਹੀ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਇਸ ਲੁੱਕ 'ਚ ਹੀਨਾ ਖਾਨ ਕਾਫੀ ਸ਼ਾਨਦਾਰ ਲੱਗ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ।
PunjabKesari
ਦੱਸਣਯੋਗ ਹੈ ਕਿ ਹੀਨਾ ਖਾਨ ਨੂੰ ਸਟਾਰ ਪਲੱਸ ਦੇ ਸ਼ੋਅ 'ਕਸੌਟੀ ਜ਼ਿੰਦਗੀ ਕੀ' ਦੀ ਸ਼ੂਟਿੰਗ 'ਚ ਦੇਖਿਆ ਜਾ ਚੁਕਿਆ ਹੈ। ਸ਼ੋਅ 'ਚ ਉਸ ਨੇ ਕੋਮੋਲਿਕਾ ਦਾ ਕਿਰਦਾਰ ਨਿਭਾਇਆ।
PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News