PICS : ਗਲੈਮਰਸ ਅੰਦਾਜ਼ ਨਾਲ ਹਿਨਾ ਖਾਨ ਨੇ ਪ੍ਰਸ਼ੰਸਕਾਂ ਦੀ ਮੁੜ ਲੁੱਟੀ ਵਾਹ-ਵਾਹੀ

10/3/2018 12:22:51 PM

ਮੁੰਬਈ (ਬਿਊਰੋ)— ਟੀ. ਵੀ. ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ। ਹਿਨਾ ਜਲਦ ਹੀ ਏਕਤਾ ਕਪੂਰ ਦੇ ਟੀ. ਵੀ. ਸੀਰੀਅਲ 'ਕਸੌਟੀ ਜਿੰਦਗੀ ਕੀ' 'ਚ 'ਕੋਮੋਲੀਕਾ' ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ।

PunjabKesari

ਕੁਝ ਦਿਨਾਂ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਖਾਸ ਦੋਸਤਾਂ ਤੇ ਪ੍ਰੇਮੀ ਰੌਕੀ ਨਾਲ ਜਨਮਦਿਨ ਮਨਾਇਆ।

PunjabKesari

ਦੱਸ ਦੇਈਏ ਕਿ ਹਿਨਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਬੇਹੱਦ ਗਲੈਮਰਸ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਸ ਨੇ ਟ੍ਰਡੀਸ਼ਨਲ ਡਰੈੱਸ ਪਾਈ ਹੋਈ ਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਹਿਨਾ ਦੀ ਫੈਸ਼ਨ ਸੈਂਸ ਦਾ ਉਂਝ ਕੋਈ ਜਵਾਬ ਨਹੀਂ ਹੈ। 'ਬਿੱਗ ਬੌਸ 11' 'ਚ ਨਜ਼ਰ ਆਉਣ ਤੋਂ ਬਾਅਦ ਹਿਨਾ ਲੋਕਾਂ ਲਈ ਫੈਸ਼ਨ-ਆਈਕਨ ਬਣ ਗਈ ਹੈ।

PunjabKesari

ਇਸ ਦੇ ਚੱਲਦੇ 2018 'ਚ ਹਿਨਾ ਨੂੰ ਸਟਾਈਲਿਸ਼ ਦੀਵਾ ਦਾ ਐਵਾਰਡ ਵੀ ਮਿਲ ਚੁੱਕਾ ਹੈ।

PunjabKesari PunjabKesari PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News