Pics : ਬੀਚ ''ਤੇ ਦੋਸਤ ਨਾਲ ਮਸਤੀ ਕਰਦੀ ਦਿਖੀ ਹਾਲੀਵੁੱਡ ਅਦਾਕਾਰਾ
4/17/2018 4:34:21 PM
ਲੰਡਨ (ਬਿਊਰੋ)— ਟੀ. ਵੀ. ਅਦਾਕਾਰਾ ਹਾਫਿਟ ਗੋਲਾਨ ਅਕਸਰ ਆਪਣੀਆਂ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਹਾਫਿਟ ਦੀਆਂ ਹੌਟ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਬੀਚ ਕੰਢੇ ਆਪਣੀ ਕਿਸੇ ਖਾਸ ਦੋਸਤ ਨਾਲ ਮਸਤੀ ਕਰਦੀ ਦਿਖਾਈ ਦੇ ਰਹੀ ਹੈ।
ਦਰਸਅਲ, ਹਾਫਿਟ ਇਨ੍ਹੀਂ ਦਿਨੀਂ ਵੈਕੇਸ਼ਨ 'ਤੇ ਈਸਟ ਅਫਰੀਕਾ ਦੇ ਸ਼ਹਿਰ ਸੈਸ਼ਲਸ 'ਚ ਪਹੁੰਚੀ ਹੋਈ ਹੈ। ਇਸ ਦੌਰਾਨ ਹਾਫਿਟ ਬੀਚ ਕੰਢੇ ਆਪਣੀ ਦੋਸਤ ਨਾਲ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਦੋਵੇਂ ਬਿਕਨੀ ਪਹਿਨ ਬੇਹੱਦ ਹੌਟ ਦਿਖਾਈ ਦੇ ਰਹੀਆਂ ਸਨ।
ਹਾਫਿਟ ਗੋਲਨ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਫਿਟ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਕਰੀਬ 872,000 ਫਾਲੋਅਰਜ਼ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ