Pics : ਬੀਚ ਕੰਢੇ ਸਵਿਮ ਸੂਟ ''ਚ ਹੌਟ ਪੋਜ਼ ਦਿੰਦੀ ਨਜ਼ਰ ਆਈ ਜੈਸਿਕਾ

9/4/2018 7:07:00 PM

ਮੈਡ੍ਰਿਡ (ਬਿਊਰੋ)— ਹਾਲੀਵੁੱਡ ਗਾਇਕਾ ਤੇ ਅਦਾਕਾਰਾ ਜੈਸਿਕਾ ਰਾਈਟ ਅਕਸਰ ਆਪਣੀ ਹੌਟਨੈੱਸ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਜੈਸਿਕਾ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਜੈਸਿਕਾ ਦੀਆਂ ਇਹ ਤਸਵੀਰਾਂ ਇਬੀਜ਼ਾ ਬੀਚ 'ਤੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਜੈਸਿਕਾ ਸਵਿਮ ਸੂਟ 'ਚ ਬੇਹੱਦ ਬੋਲਡ ਲੱਗ ਰਹੀ ਹੈ, ਉੱਥੇ ਹੀ ਕਈ ਤਸਵੀਰਾਂ 'ਚ ਹੌਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਜੈਸਿਕਾ ਆਪਣੀ ਹੌਟਨੈੱਸ ਕਰਕੇ ਸੁਰਖੀਆਂ ਬਟੌਰ ਚੁੱਕੀ ਹੈ।

PunjabKesari
ਦੱਸਣਯੋਗ ਹੈ ਕਿ ਜੈਸਿਕਾ ਰਾਈਟ ਆਪਣੇ ਕਰੀਅਰ ਦੌਰਾਨ 'ਦਿ ਅੋਨਲੀ ਵੇਅ ਇਜ਼ ਐਕਸ', 'ਗਰੇਨਾਈਟ ਫਲੈਟਸ', 'ਡਾਂਸ ਡਾਂਸ...'  ਵਰਗੇ ਟੀ. ਵੀ. ਸ਼ੋਅਜ਼ 'ਚ ਨਜ਼ਰ ਆ ਚੁੱਕੀ ਹੈ। ਇਸ ਤੋਂ ਇਲਾਵਾ ਜੈਸਿਕਾ ਮਸ਼ਹੂਰ ਰਿਐਲਿਟੀ ਸ਼ੋਅ 'ਆਈ. ਟੀ. ਵੀ. ਬੀ' ਸੀਰੀਜ਼ ਦਾ ਹਿੱਸਾ ਰਹਿ ਚੁੱਕੀ ਹੈ।

PunjabKesariPunjabKesariPunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News