Pics : ਰੈੱਡ ਕਾਰਪੇਟ 'ਤੇ ਕਰੀਨਾ ਹੁਣ ਤੱਕ ਕਈ ਵਾਰ ਬਿਖੇਰ ਚੁੱਕੀ ਹੈ ਆਪਣੇ ਗਲੈਮਰ ਦਾ ਜਾਦੂ

9/21/2018 1:21:35 PM

ਨਵੀਂ ਦਿੱਲੀ (ਬਿਊਰੋ)— ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਅੱਜ ਆਪਣਾ 38ਵਾਂ ਜਨਮਦਿਨ ਮਨਾ ਰਹੀ ਹੈ। ਉਸ ਦਾ ਜਨਮ 21 ਸਤੰਬਰ 1980 ਨੂੰ ਹੋਇਆ ਸੀ। ਕਰੀਨਾ ਨੇ ਸਾਲ 2007 ਤੋਂ ਇਕ-ਦੂਜੇ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ ਸੀ।

PunjabKesari

ਦੋਵੇਂ 5 ਸਾਲ ਤੱਕ ਲਿਵਇਨ ਰਿਲੇਸ਼ਨਸ਼ਿਪ 'ਚ ਰਹੇ ਅਤੇ ਸਾਲ 2012 'ਚ ਦੋਵੇਂ ਵਿਆਹ ਦੇ ਬੰਧਨ 'ਚ ਬੱਝੇ ਸਨ।

PunjabKesari

ਫਿਲਹਾਲ ਉਸ ਦੇ ਵਿਆਹ ਨੂੰ 6 ਸਾਲ ਹੋ ਗਏ ਹਨ ਅਤੇ ਉਨ੍ਹਾਂ ਦਾ ਇਕ ਕਿਊਟ ਜਿਹਾ ਬੇਟਾ ਵੀ ਹੈ, ਜਿਸ ਦਾ ਨਾਂ ਤੈਮੂਰ ਅਲੀ ਖਾਨ ਹੈ।

PunjabKesari

ਅੱਜ ਕਰੀਨਾ ਦੇ ਜਨਮਦਿਨ ਦੇ ਖਾਸ ਮੌਕੇ 'ਤੇ ਉਸ ਦੀਆਂ ਕਈ ਗਲੈਮਰਸ ਤਸਵੀਰਾਂ ਦਿਖਾਉਣ ਜਾ ਰਹੇ ਹਾਂ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

 

ਉਸ ਦੀਆਂ ਇਹ ਤਸਵੀਰਾਂ ਰੈੱਡ ਕਾਰਪੇਟ ਤੇ ਕਈ ਈਵੈਂਟਸ ਦੀਆਂ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News